ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਟਰੰਪ ਦਾ ਉਨ੍ਹਾਂ ਦੇ 75ਵੇਂ ਜਨਮ ਦਿਨ 'ਤੇ ਫ਼ੋਨ ਕਰਨ ਅਤੇ ਨਿੱਘੀਆਂ ਵਧਾਈਆਂ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, "ਤੁਹਾਡੀ ਤਰ੍ਹਾਂ, ਮੈਂ ਵੀ ਭਾਰਤ-ਅਮਰੀਕਾ ਵਿਆਪਕ ਅਤੇ ਆਲਮੀ ਭਾਈਵਾਲੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅਸੀਂ ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਤੁਹਾਡੀਆਂ ਪਹਿਲਕਦਮੀਆਂ ਦਾ ਸਮਰਥਨ ਕਰਦੇ ਹਾਂ।"

ਪ੍ਰਧਾਨ ਮੰਤਰੀ ਨੇ ਅੱਜ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:

"ਮੇਰੇ ਦੋਸਤ, ਰਾਸ਼ਟਰਪਤੀ ਟਰੰਪ, ਤੁਹਾਡੇ ਵੱਲੋਂ 75ਵੇਂ ਜਨਮ ਦਿਨ 'ਤੇ ਕੀਤੀ ਗਈ ਫ਼ੋਨ ਕਾਲ ਅਤੇ ਨਿੱਘੀਆਂ ਵਧਾਈਆਂ ਲਈ ਤੁਹਾਡਾ ਧੰਨਵਾਦ। ਤੁਹਾਡੇ ਵਾਂਗ, ਮੈਂ ਵੀ ਭਾਰਤ-ਅਮਰੀਕਾ ਵਿਆਪਕ ਅਤੇ ਆਲਮੀ ਭਾਈਵਾਲੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅਸੀਂ ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਤੁਹਾਡੀਆਂ ਪਹਿਲਕਦਮੀਆਂ ਦਾ ਸਮਰਥਨ ਕਰਦੇ ਹਾਂ।"

@POTUS

@realDonaldTrump

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s GDP To Grow 7% In FY26: Crisil Revises Growth Forecast Upward

Media Coverage

India’s GDP To Grow 7% In FY26: Crisil Revises Growth Forecast Upward
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਦਸੰਬਰ 2025
December 16, 2025

Global Respect and Self-Reliant Strides: The Modi Effect in Jordan and Beyond