ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ  ‘ਰਾਮਸਰ ਸਥਲਾਂ’ (Ramsar Sites) ਦੀ ਸੰਖਿਆ ਵਧਣ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਅਤੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ‘ਰਾਮਸਰ ਕਨਵੈਨਸ਼ਨ’ (Ramsar Convention) ਦੇ ਤਹਿਤ ਇਨ੍ਹਾਂ ਦੋਹਾਂ ਰਾਜਾਂ ਦੇ ਤਿੰਨ ਸਥਲਾਂ ਨੂੰ ਇਸ ਵਿੱਚ ਸ਼ਾਮਲ ਕੀਤੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।

ਕੇਂਦਰੀ ਵਾਤਾਵਰਣਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਦੀ ਇੱਕ ਪੋਸਟ ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;

“ਇਹ ਵਾਸਤਵ ਵਿੱਚ ਭਾਰਤ ਦੇ ਲਈ ਅਤਿਅੰਤ ਖੁਸ਼ੀ ਦਾ ਅਵਸਰ ਹੈ ਕਿ ਸਾਡੇ ਰਾਮਸਰ ਸਥਲਾਂ ਦੀ ਸੰਖਿਆ (our Ramsar sites number) ਵਿੱਚ ਵਾਧਾ ਹੋਇਆ ਹੈ ਜੋ ਟਿਕਾਊ ਵਿਕਾਸ ਦੇ ਨਾਲ-ਨਾਲ ਪ੍ਰਕ੍ਰਿਤੀ ਦੇ ਨਾਲ ਤਾਲਮੇਲ ਬਣਾ ਕੇ ਰਹਿਣ ਦੀ ਸਾਡੀ ਪ੍ਰਾਥਮਿਕਤਾ ਨੂੰ ਦਰਸਾਉਂਦਾ ਹੈ। ਮੱਧ ਪ੍ਰਦੇਸ਼ ਅਤੇ ਤਮਿਲ ਨਾਡੂ ਦੇ ਲੋਕਾਂ ਨੂੰ ਵਿਸ਼ੇਸ਼ ਵਧਾਈਆਂ।

ਅਸੀਂ ਆਉਣ ਵਾਲੇ ਸਮੇਂ ਵਿੱਚ ਭੀ ਇਸ ਤਰ੍ਹਾਂ ਦੇ ਪ੍ਰਯਾਸਾਂ ਵਿੱਚ ਨਿਰੰਤਰ ਮੋਹਰੀ ਬਣੇ ਰਹਾਂਗੇ।”

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's Merchandise Exports Defy Global Headwinds, Rise 15 Per Cent In April–14 June Period

Media Coverage

India's Merchandise Exports Defy Global Headwinds, Rise 15 Per Cent In April–14 June Period
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਜੂਨ 2026
June 22, 2026

A New Era of Growth, Good Governance and Global Leadership for India with the Modi Government