ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਦੂਸਰਿਆਂ ਦੀ ਸੇਵਾ ਅਤੇ ਦੇਖਭਾਲ਼ ਕਰਨ ਅਤੇ ਸਮਾਜ ਵਿੱਚ ਭਾਈਚਾਰੇ ਦੇ ਰਿਸ਼ਤਿਆਂ ਅਤੇ ਸਦਭਾਵ ਨੂੰ ਵਧਾਉਣ ਦੇ ਲਈ ਪ੍ਰੇਰਿਤ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

"ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਮੇਰੀਆਂ ਸ਼ੁਭਕਾਮਨਾਵਾਂ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਦੂਸਰਿਆਂ ਦੀ ਸੇਵਾ ਅਤੇ ਦੇਖਭਾਲ਼ ਕਰਨ ਦੇ ਲਈ ਪ੍ਰੇਰਿਤ ਕਰਦੇ ਹਨ। ਇਹ ਸਾਨੂੰ ਆਪਣੇ ਸਮਾਜ ਵਿੱਚ ਭਾਈਚਾਰੇ ਦੇ ਰਿਸ਼ਤਿਆਂ ਅਤੇ ਸਦਭਾਵ ਨੂੰ ਵਧਾਉਣ ਦੀ ਭੀ ਸਿੱਖਿਆ ਦਿੰਦੇ ਹਨ। ਕਾਮਨਾ ਹੈ ਕਿ ਸਾਡੀ ਪ੍ਰਿਥਵੀ ਨੂੰ ਬਿਹਤਰ ਬਣਾਉਣ ਦੇ ਸਾਡੇ ਪ੍ਰਯਾਸਾਂ ਵਿੱਚ ਇਸ ਦਾ ਗਿਆਨ ਸਦਾ ਸਾਡਾ ਮਾਰਗਦਰਸ਼ਨ ਕਰਦਾ ਰਹੇ।"

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Indian Army’s field hospital saves elderly woman rescued from rubble in quake-hit Venezuela

Media Coverage

Indian Army’s field hospital saves elderly woman rescued from rubble in quake-hit Venezuela
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 1 ਜੁਲਾਈ 2026
July 01, 2026

PM Modi's Vision: Driving Digital Empowerment, Inclusive Development and India's Global Rise