ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ (24 ਜਨਵਰੀ, 2025) ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਆਗਾਮੀ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਬਣਨ ਵਾਲੇ ਐੱਨਸੀਸੀ ਕੈਡਿਟਾਂ, ਐੱਨਐੱਸਐੱਸ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦੇ ਦੌਰਾਨ, ਕਈ ਪ੍ਰਤੀਭਾਗੀਆਂ ਨੇ ਪ੍ਰਧਾਨ ਮੰਤਰੀ ਨਾਲ ਵਿਅਕਤੀਗਤ ਤੌਰ ‘ਤੇ ਮਿਲਣ ‘ਤੇ ਆਪਣੀ ਖੁਸ਼ੀ ਵਿਅਕਤ ਕੀਤੀ, ਇਸ ‘ਤੇ ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ ਕਿ “ਇਹ ਭਾਰਤੀ ਲੋਕਤੰਤਰ ਦੀ ਤਾਕਤ ਨੂੰ ਦਿਖਾਉਂਦਾ ਹੈ।”

 ਬਿਹਾਰ ਦੇ ਮੁੰਗੇਰ ਦੇ ਇੱਕ ਪ੍ਰਤੀਭਾਗੀ ਨਾਲ ਗੱਲਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਮੁੰਗੇਰ ਦੀ ਧਰਤੀ ਦੇ ਪ੍ਰਤੀ ਆਪਣਾ ਸਨਮਾਨ ਵਿਅਕਤ ਕੀਤਾ, ਉਨ੍ਹਾਂ ਨੇ ਕਿਹਾ ਕਿ ਮੁੰਗੇਰ ਯੋਗ ਦੇ ਲਈ ਦੁਨੀਆ ਭਰ ਵਿੱਚ ਪ੍ਰਸਿੱਧ ਹੈ ਅਤੇ ਹੁਣ ਪੂਰੀ ਦੁਨੀਆ ਯੋਗ ਨੂੰ ਅਪਣਾ ਰਹੀ ਹੈ।

 ਇੱਕ ਹੋਰ ਪ੍ਰਤੀਭਾਗੀ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਅਤੇ ਰਾਸ਼ਟਰੀ ਸਿਹਤ ਮਿਸ਼ਨ (Swachh Bharat Mission and National Health Mission) ਜਿਹੀਆਂ ਪਹਿਲਾਂ ਨੇ ਨਾ ਕੇਵਲ ਦੇਸ਼ ਦੀ ਪ੍ਰਗਤੀ ਵਿੱਚ ਯੋਗਦਾਨ ਦਿੱਤਾ ਹੈ, ਬਲਕਿ ਨੌਜਵਾਨਾਂ ਨੂੰ ਭੀ ਆਕਰਸ਼ਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਰ ਕੋਈ ਪ੍ਰਧਾਨ ਮੰਤਰੀ ਦੀ ਤਰਫ਼ ਚੁੰਬਕ ਦੀ ਤਰ੍ਹਾਂ ਖਿੱਚਿਆ ਚਲਿਆ ਆਉਂਦਾ ਹੈ ਅਤੇ ਐਸੇ ਵਿਅਕਤਿਤਵ ਵਾਲੇ ਪ੍ਰਧਾਨ ਮੰਤਰੀ ਦਾ ਹੋਣਾ ਰਾਸ਼ਟਰ ਦੇ ਲਈ ਗਰਵ(ਮਾਣ) ਦੀ ਬਾਤ ਹੈ। ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅਗਰ 140 ਕਰੋੜ ਭਾਰਤੀ ਸਵੱਛਤਾ ਬਣਾਈ ਰੱਖਣ ਦਾ ਸੰਕਲਪ ਲੈਣ, ਤਾਂ ਭਾਰਤ ਹਮੇਸ਼ਾ ਸਵੱਛ(Swachh) ਰਹੇਗਾ।

 

 ਓਡੀਸ਼ਾ ਦੇ ਇੱਕ ਹੋਰ ਪ੍ਰਤੀਭਾਗੀ ਨੇ ਸ਼੍ਰੀ ਮੋਦੀ ਨੂੰ ਸਫ਼ਲਤਾ ਦੀ ਅਸਲ ਪਰਿਭਾਸ਼ਾ ਪੁੱਛੀ, ਜਿਸ ‘ਤੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਕਦੇ ਭੀ ਅਸਫ਼ਲਤਾ ਸਵੀਕਾਰ ਨਹੀਂ ਕਰਨੀ ਚਾਹੀਦੀ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਜੋ ਲੋਕ ਅਸਫ਼ਲਤਾ ਨੂੰ ਸਵੀਕਾਰ ਕਰਦੇ ਹਨ, ਉਹ ਕਦੇ ਸਫ਼ਲ ਨਹੀਂ ਹੁੰਦੇ, ਲੇਕਿਨ ਜੋ ਉਸ ਤੋਂ ਸਿੱਖਦੇ ਹਨ, ਉਹ ਸਿਖਰ ‘ਤੇ ਪਹੁੰਚਦੇ ਹਨ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਕਿਸੇ ਨੂੰ ਕਦੇ ਭੀ ਅਸਫ਼ਲਤਾ ਤੋਂ ਨਹੀਂ ਡਰਨਾ ਚਾਹੀਦਾ, ਬਲਕਿ ਉਸ ਤੋਂ ਸਿੱਖਣ ਦੀ ਭਾਵਨਾ ਰੱਖਣੀ ਚਾਹੀਦੀ ਹੈ ਅਤੇ ਜੋ ਅਸਫ਼ਲਤਾ ਤੋਂ ਸਿੱਖਦੇ ਹਨ, ਉਹ ਆਖਰਕਾਰ ਸਿਖਰ ‘ਤੇ ਪਹੁੰਚਦੇ ਹਨ।

ਇੱਕ ਪ੍ਰਤੀਭਾਗੀ ਦੁਆਰਾ ਪੁੱਛੇ ਜਾਣ ‘ਤੇ ਕਿ ਉਨ੍ਹਾਂ ਨੂੰ ਕੀ ਪ੍ਰੇਰਿਤ ਕਰਦਾ ਹੈ ਅਤੇ ਊਰਜਾਵਾਨ ਰੱਖਦਾ ਹੈ, ਪ੍ਰਧਾਨ ਮੰਤਰੀ ਨੇ ਕਿਹਾ, ‘ਤੁਹਾਡੇ ਜਿਹੇ ਨੌਜਵਾਨਾਂ ਨਾਲ ਮਿਲ ਕੇ ਮੈਨੂੰ ਊਰਜਾ ਅਤੇ ਪ੍ਰੇਰਣਾ ਮਿਲਦੀ ਹੈ।’ ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਜਦੋਂ ਉਹ ਦੇਸ਼ ਦੇ ਕਿਸਾਨਾਂ ਬਾਰੇ ਸੋਚਦੇ ਹਨ, ਤਾਂ ਉਨ੍ਹਾਂ ਨੂੰ ਅਹਿਸਾਸ ਹੁੰਦਾ ਹੈ ਕਿ ਉਹ ਕਿਤਨੇ ਘੰਟੇ ਕੰਮ ਕਰਦੇ ਹਨ; ਜਦੋਂ ਉਹ ਸੈਨਿਕਾਂ ਨੂੰ ਯਾਦ ਕਰਦੇ ਹਨ, ਤਾਂ ਉਨ੍ਹਾਂ ਨੂੰ ਲਗਦਾ ਹੈ ਕਿ ਉਹ ਕਿਤਨੇ ਘੰਟੇ ਸੀਮਾਵਾਂ ‘ਤੇ ਪਹਿਰਾ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਹਰ ਕੋਈ ਬਹੁਤ ਮਿਹਨਤ ਕਰਦਾ ਹੈ ਅਤੇ ਜੇਕਰ ਅਸੀਂ ਉਨ੍ਹਾਂ ਨੂੰ ਦੇਖੀਏ ਅਤੇ ਉਨ੍ਹਾਂ  ਜਿਹਾ ਜੀਣ ਦੀ ਕੋਸ਼ਿਸ਼ ਕਰੀਏ, ਤਾਂ ਸਾਨੂੰ ਲਗਦਾ ਹੈ ਕਿ ਸਾਨੂੰ ਭੀ ਅਰਾਮ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਆਪਣੇ ਕਰਤੱਵਾਂ ਨੂੰ ਇਤਨੀ ਲਗਨ ਨਾਲ ਨਿਭਾਉਂਦੇ ਹਨ, ਉਸੇ ਤਰ੍ਹਾਂ ਦੇਸ਼ ਦੇ 140 ਕਰੋੜ ਨਾਗਰਿਕਾਂ ਨੇ ਭੀ ਉਨ੍ਹਾਂ ਨੂੰ ਪੂਰਾ ਕਰਨ ਦੇ ਲਈ ਕਰਤੱਵ ਸੌਂਪੇ ਹਨ।  

 

 ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵੇਰੇ ਜਲਦੀ ਉੱਠਣ ਦੀ ਆਦਤ ਜੀਵਨ ਵਿੱਚ ਬਹੁਤ ਲਾਭਦਾਇਕ ਹੁੰਦੀ ਹੈ। ਉਨ੍ਹਾਂ ਨੇ ਦੱਸਿਆ  ਕਿ ਅਤੀਤ ਵਿੱਚ ਐੱਨਸੀਸੀ ਕੈਡਿਟ (NCC cadet) ਹੋਣ ਅਤੇ ਕੈਂਪਾਂ  ਦੇ ਦੌਰਾਨ ਸਵੇਰੇ ਜਲਦੀ ਉੱਠਣ ਦੀ ਆਦਤ ਨੇ ਉਨ੍ਹਾਂ ਨੂੰ ਅਨੁਸ਼ਾਸਨ ਦੀ ਸਿੱਖਿਆ ਦਿੱਤੀ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਅੱਜ ਭੀ ਸਵੇਰੇ ਜਲਦੀ ਉੱਠਣ ਦੀ ਉਨ੍ਹਾਂ ਦੀ ਆਦਤ ਇੱਕ ਮੁੱਲਵਾਨ ਸੰਪਤੀ ਹੈ, ਜਿਸ ਨਾਲ ਉਹ ਦੁਨੀਆ ਦੇ ਜਾਗਣ ਤੋਂ ਪਹਿਲੇ ਕਈ ਕੰਮ ਪੂਰੇ ਕਰ ਲੈਂਦੇ ਹਨ। ਉਨ੍ਹਾਂ ਨੇ ਸਾਰਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਬਣਾਈ ਰੱਖਣ ਦੇ ਲਈ ਪ੍ਰੋਤਸਾਹਿਤ ਕੀਤਾ, ਕਿਉਂਕਿ ਇਹ ਆਦਤ ਉਨ੍ਹਾਂ ਦੇ ਲਈ ਬਹੁਤ ਉਪਯੋਗੀ ਸਿੱਧ ਹੋਵੇਗੀ।

 ਮਹਾਨ ਸ਼ਖ਼ਸੀਅਤਾਂ ਤੋਂ ਸਿੱਖਣ ਦੇ ਵਿਸ਼ੇ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਛਤਰਪਤੀ ਸ਼ਿਵਾਜੀ ਮਹਾਰਾਜ (Chhatrapati Shivaji Maharaj) ਸਹਿਤ ਸਾਰਿਆਂ ਤੋਂ ਸਿੱਖਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਅਤੀਤ ਦੇ ਮਹਾਨ ਨੇਤਾਵਾਂ ਤੋਂ ਸਿੱਖਿਆ ਲੈਣ ਅਤੇ ਅੱਜ ਰਾਸ਼ਟਰ ਦੀ ਸੇਵਾ ਦੇ ਲਈ ਉਨ੍ਹਾਂ ਸਿੱਖਿਆਵਾਂ ਨੂੰ ਲਾਗੂ ਕਰਨ ਦੇ ਮਹੱਤਵ ‘ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਇੱਕ ਪ੍ਰਤੀਭਾਗੀ ਤੋਂ ਗਣਤੰਤਰ ਦਿਵਸ ਪ੍ਰੋਗਰਾਮ ਦੀਆਂ ਤਿਆਰੀਆਂ ਦੇ ਦੌਰਾਨ ਦੂਸਰਿਆਂ ਤੋਂ ਮਿਲੀ ਸਿੱਖਿਆ ਬਾਰੇ ਪੁੱਛਿਆ, ਜਿਸ ਦੇ ਜਵਾਬ ਵਿੱਚ ਉਸ ਨੇ ਕਿਹਾ ਕਿ ਵਿਭਿੰਨ ਪ੍ਰਤੀਭਾਗੀਆਂ ਦੇ ਨਾਲ ਮਿੱਤਰਤਾ ਕਰਨਾ, ਗੱਲਬਾਤ ਕਰਨਾ ਅਤੇ ਏਕੀਕ੍ਰਿਤ ਭਾਰਤ ਬਣਾਉਣ ਦੇ ਲਈ ਆਪਸ ਵਿੱਚ ਇਕੱਠਿਆਂ  ਮਿਲਣਾ। ਉਨ੍ਹਾਂ ਨੇ ਕਿਹਾ ਕਿ ਇਸ ਨੇ ਹਰ ਤਰ੍ਹਾਂ ਦੀ ਸਥਿਤੀ ਨੂੰ ਅਨੁਕੂਲ ਬਣਾਉਣ ਬਾਰੇ ਭੀ ਬਹੁਤ ਕੁਝ ਸਿਖਾਇਆ ਹੈ। ਸ਼੍ਰੀ ਮੋਦੀ  ਇਸ ਬਾਤ ਤੋਂ ਪ੍ਰਸੰਨ ਹੋਏ ਕਿ ਇੱਕ ਕਸ਼ਮੀਰੀ ਪੰਡਿਤ ਪਰਿਵਾਰ ਦੀ ਯੁਵਾ ਪ੍ਰਤੀਭਾਗੀ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਨਾਲ ਉਸ ਨੇ ਆਤਮਨਿਰਭਰ ਹੋਣਾ ਸਿੱਖਿਆ ਹੈ। ਉਸ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਪਹਿਲੇ ਕਦੇ ਘਰ ਦੇ ਕੰਮ ਨਹੀਂ ਕਰਨ ਦੇ ਬਾਵਜੂਦ, ਇੱਥੇ ਸਭ ਕੁਝ ਸੁਤੰਤਰ ਤੌਰ ‘ਤੇ ਪ੍ਰਬੰਧਿਤ ਕਰਨ ਨੂੰ ਸਿੱਖਣਾ ਇੱਕ ਮਹੱਤਵਪੂਰਨ ਅਨੁਭਵ ਰਿਹਾ ਹੈ। ਉਸ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇੱਕ ਵਾਰ ਜਦੋਂ ਉਹ ਘਰ ਪਰਤੇਗੀ, ਤਾਂ ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਘਰ ਦੇ ਕੰਮਾਂ ਵਿੱਚ ਆਪਣੀ ਮਾਂ ਦੀ ਮਦਦ ਕਰੇਗੀ।

 

ਪ੍ਰਧਾਨ ਮੰਤਰੀ ਉਸ ਸਮੇਂ ਬਹੁਤ ਪ੍ਰਭਾਵਿਤ ਹੋਏ ਜਦੋਂ ਇੱਕ ਯੁਵਾ ਪ੍ਰਤੀਭਾਗੀ ਨੇ ਦੱਸਿਆ ਕਿ ਇੱਥੇ ਸਿੱਖੀ ਗਈ ਸਭ ਤੋਂ ਮਹੱਤਵਪੂਰਨ ਬਾਤ ਇਹ ਹੈ ਕਿ ਪਰਿਵਾਰ ਕੇਵਲ ਉਨ੍ਹਾਂ ਲੋਕਾਂ ਨਾਲ ਨਹੀਂ ਬਣਦਾ, ਜੋ ਸਾਡੇ ਨਾਲ ਘਰ ਵਿੱਚ ਰਹਿੰਦੇ ਹਨ, ਬਲਕਿ ਇਸ ਵਿੱਚ ਹੋਰ ਲੋਕ –ਮਿੱਤਰ ਅਤੇ ਸੀਨੀਅਰ- ਸਾਰੇ ਮਿਲ ਕੇ ਇੱਕ ਬੜਾ ਘਰ ਬਣਾਉਂਦੇ ਹਨ। ਪ੍ਰਤੀਭਾਗੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਹ ਮੁੱਲਵਾਨ ਸਿੱਖਿਆ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਅਨੁਭਵ ਤੋਂ ਮਿਲੀ ਮਹੱਤਵਪੂਰਨ ਸਿੱਖਿਆ ਦੇ ਰੂਪ ਵਿੱਚ ‘ਏਕ ਭਾਰਤ, ਸ਼੍ਰੇਸ਼ਠ ਭਾਰਤ’("Ek Bharat, Shrestha Bharat") ਦੀ ਭਾਵਨਾ ਨੂੰ ਅਪਣਾਉਣਾ ਹੈ।

ਸ਼੍ਰੀ ਮੋਦੀ ਦੁਆਰਾ ਪ੍ਰਤੀਭਾਗੀਆਂ ਨੂੰ ਆਗਾਮੀ ਗਣਤੰਤਰ ਦਿਵਸ ਪਰੇਡ ਵਿੱਚ ਉਨ੍ਹਾਂ ਦੀ ਸਿਲੈਕਸ਼ਨ ਜਾਂ ਸਿਲੈਕਸ਼ਨ -ਨਹੀਂ  ਬਾਰੇ  ਪੁੱਛੇ ਜਾਣ ‘ਤੇ, ਇੱਕ ਪ੍ਰਤੀਭਾਗੀ ਨੇ ਉੱਤਰ ਦਿੱਤਾ ਕਿ ਸਿਲੈਕਸ਼ਨ ਜਾਂ ਸਿਲੈਕਸ਼ਨ -ਨਹੀਂ ਇੱਕ ਅਲੱਗ ਬਾਤ ਹੈ, ਲੇਕਿਨ ਪ੍ਰਯਾਸ ਕਰਨਾ ਆਪਣੇ ਆਪ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਬਾਤ ਇਹ ਹੈ ਕਿ ਪਰਿਣਾਮ ਦੀ ਪਰਵਾਹ ਕੀਤੇ ਬਿਨਾ ਆਪਣਾ ਬਿਹਤਰੀਨ ਦੇਣਾ ਹੈ।

ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਪ੍ਰਤੀਭਾਗੀ, ਜਿਨ੍ਹਾਂ ਨੇ ਇੱਥੇ ਇੱਕ ਮਹੀਨਾ ਬਿਤਾਇਆ ਹੈ, ਟੈਕਨੋਲੋਜੀ ਅਤੇ ਡਿਜੀਟਲ ਇੰਡੀਆ(Technology and Digital India) ਦੇ ਕਾਰਨ ਆਪਣੇ ਦੋਸਤਾਂ ਅਤੇ ਪਰਿਵਾਰ ਦੇ ਨਾਲ ਵੀਡੀਓ ਕਾਨਫਰੰਸ ਕਰਨ ਦੇ ਸਮਰੱਥ ਸਨ, ਜੋ ਸਾਨੂੰ ਵਿਕਸਿਤ ਭਾਰਤ(Viksit Bharat) ਦੀ ਤਰਫ਼ ਲੈ ਜਾ ਰਿਹਾ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਦੁਨੀਆ ਭਰ ਵਿੱਚ ਬਹੁਤ ਘੱਟ ਐਸੇ ਦੇਸ਼ ਹਨ, ਜਿਨਾਂ ਦੇ ਪਾਸ ਭਾਰਤ ਜਿਤਨਾ ਕਿਫਾਇਤੀ ਡੇਟਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਸਦਕਾ, ਦੇਸ ਦਾ ਸਭ ਤੋਂ ਗ਼ਰੀਬ ਵਿਅਕਤੀ ਭੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਆਪਣੇ ਅਜ਼ੀਜ਼ਾਂ ਨਾਲ ਅਰਾਮ ਨਾਲ ਬਾਤ ਕਰ ਸਕਦਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁੱਛਿਆ ਕਿ ਕਿਤਨੇ ਲੋਕ ਯੂਪੀਆਈ ਅਤੇ ਡਿਜੀਟਲ ਭੁਗਤਾਨ (UPI and digital payments) ਦਾ ਉਪਯੋਗ ਕਰਦੇ ਹਨ, ਉਨ੍ਹਾਂ ਨੇ ਟਿੱਪਣੀ ਕੀਤੀ ਕਿ ਨਵੀਂ ਪੀੜ੍ਹੀ ਸ਼ਾਇਦ ਹੀ ਆਪਣੀਆਂ ਜੇਬਾਂ ਵਿੱਚ ਨਕਦੀ ਰੱਖਦੀ ਹੈ।

 

ਸ਼੍ਰੀ ਮੋਦੀ ਦੁਆਰਾ ਇਹ ਪੁੱਛੇ ਜਾਣ ‘ਤੇ ਕਿ ਪ੍ਰਤੀਭਾਗੀਆਂ ਨੂੰ ਐੱਨਸੀਸੀ(NCC) ਤੋਂ ਕਿਹੜੀਆਂ ਮੁੱਲਵਾਨ ਬਾਤਾਂ ਮਿਲੀਆਂ, ਜੋ ਉਨ੍ਹਾਂ ਦੇ ਪਾਸ ਪਹਿਲੇ ਨਹੀਂ ਸਨ, ਇੱਕ ਪ੍ਰਤੀਭਾਗੀ ਨੇ ਜਵਾਬ ਦਿੱਤਾ ਕਿ ਸਮੇਂ ਦੀ ਪਾਬੰਦੀ, ਸਮਾਂ ਪ੍ਰਬੰਧਨ ਅਤੇ ਲੀਡਰਸ਼ਿਪ। ਇੱਕ ਹੋਰ ਪ੍ਰਤੀਭਾਗੀ ਨੇ ਦੱਸਿਆ ਕਿ ਐੱਨਸੀਸੀ (NCC) ਤੋਂ ਮਿਲੀ ਸਭ ਤੋਂ ਮਹੱਤਵਪੂਰਨ ਸਿੱਖਿਆ ਹੈ -ਜਨ ਸੇਵਾ(public service), ਜਿਵੇਂ ਖੂਨਦਾਨ ਕੈਂਪਾਂ ਦਾ ਆਯੋਜਨ ਅਤੇ ਆਸ-ਪਾਸ ਸਾਫ਼-ਸਫ਼ਾਈ ਬਣਾਈ ਰੱਖਣਾ. ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਮਾਈ ਭਾਰਤ ਜਾਂ ਮੇਰਾ ਯੁਵਾ ਭਾਰਤ ਪਲੈਟਫਾਰਮ (MY Bharat or Mera Yuva Bharat platform) ‘ਤੇ ਪ੍ਰਕਾਸ਼ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪਲੈਟਫਾਰਮ ‘ਤੇ ਤਿੰਨ ਕਰੋੜ ਤੋਂ ਅਧਿਕ ਯੁਵਾ ਪੁਰਸ਼ ਅਤੇ ਮਹਿਲਾਵਾਂ ਰਜਿਸਟਰਡ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਪ੍ਰਤੀਭਾਗੀਆਂ ਨੇ ਵਿਕਸਿਤ ਭਾਰਤ ‘ਤੇ ਵਾਦ-ਵਿਵਾਦ, ਪ੍ਰਸ਼ਨੋਤਰੀ ਪ੍ਰਤੀਯੋਗਿਤਾ, ਲੇਖ ਲੇਖਨ ਅਤੇ ਭਾਸ਼ਣ ਪ੍ਰਤੀਯੋਗਿਤਾਵਾਂ ਵਿੱਚ ਹਿੱਸਾ ਲੈਣ ਸਹਿਤ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਵਿੱਚ ਦੇਸ਼ ਭਰ ਦੇ ਲਗਭਗ 30 ਲੱਖ ਲੋਕ ਸ਼ਾਮਲ ਸਨ। ਸ਼੍ਰੀ ਮੋਦੀ ਨੇ ਪ੍ਰਤੀਭਾਗੀਆਂ ਨੂੰ ਜਲਦੀ ਹੀ ਮਾਈ ਭਾਰਤ ਪੋਰਟਲ(MY Bharat portal) ‘ਤੇ ਰਜਿਸਟ੍ਰੇਸ਼ਨ ਕਰਨ ਦਾ ਆਗਰਹਿ ਕੀਤਾ।

 ਸੰਨ 2047 ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ (ਵਿਕਸਿਤ ਭਾਰਤ- Viksit Bharat) ਬਣਾਉਣ ਦੇ ਪ੍ਰਤੀ ਭਾਰਤ ਅਤੇ ਭਾਰਤੀਆਂ ਦੁਆਰਾ ਨਿਰਧਾਰਿਤ ਲਕਸ਼ ‘ਤੇ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ 140 ਕਰੋੜ ਨਾਗਰਿਕ ਕੁਝ ਸਕਾਰਾਤਮਕ ਕਰਨ ਦਾ ਸੰਕਲਪ ਲੈਣ, ਤਾਂ ਲਕਸ਼ ਪ੍ਰਾਪਤ ਕਰਨਾ ਮੁਸ਼ਕਿਲ ਨਹੀਂ ਹੋਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, "ਆਪਣੇ ਕਰਤੱਵਾਂ ਨੂੰ ਪੂਰਾ ਕਰਕੇ, ਅਸੀਂ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਇੱਕ ਮਹੱਤਵਪੂਰਨ ਸ਼ਕਤੀ ਬਣ ਸਕਦੇ ਹਾਂ।“

ਸ਼੍ਰੀ ਮੋਦੀ ਨੇ ਪ੍ਰਤੀਭਾਗੀਆਂ ਨੂੰ ਪੁੱਛਿਆ ਕਿ ਸਾਡੇ ਵਿੱਚੋਂ ਕੌਣ ਆਪਣੀਆਂ ਮਾਤਾਵਾਂ ਨੂੰ ਬਹੁਤ ਪਿਆਰ ਕਰਦਾ ਹੈ ਅਤੇ ਕੌਣ ਧਰਤੀ ਮਾਤਾ(Mother Earth) ਨੂੰ ਭੀ ਉਤਨਾ ਹੀ ਪਿਆਰ ਕਰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਏਕ ਪੇੜ ਮਾਂ ਕੇ ਨਾਮ’ (‘Ek Ped Maa ke Naam’) ਪ੍ਰੋਗਰਾਮ ਸਾਡੀਆਂ ਮਾਤਾਵਾਂ ਅਤੇ ਧਰਤੀ ਮਾਤਾ ਦੋਨਾਂ ਦੇ ਪ੍ਰਤੀ ਸਨਮਾਨ ਵਿਅਕਤ ਕਰਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਆਪਣੀ ਮਾਂ ਦੇ ਨਾਮ ‘ਤੇ ਇੱਕ ਪੇੜ ਲਗਾਉਣ ਅਤੇ ਇਹ ਸੁਨਿਸ਼ਚਿਤ ਕਰਨ ਦਾ ਆਗਰਹਿ ਕੀਤਾ ਕਿ ਇਹ ਕਦੇ ਭੀ ਸੁੱਕ ਨਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਕਾਰਜ ਦੀ ਪਹਿਲੀ ਲਾਭਾਰਥੀ ਧਰਤੀ ਮਾਤਾ (Mother Earth) ਹੋਵੇਗੀ।

ਅਰੁਣਾਚਲ ਪ੍ਰਦੇਸ਼ ਦੇ ਇੱਕ ਪ੍ਰਤੀਭਾਗੀ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਅਰੁਣਾਚਲ ਪ੍ਰਦੇਸ਼ ਦੀ ਇੱਕ ਅਨੂਠੀ ਵਿਸ਼ੇਸ਼ਤਾ ਇਹ ਹੈ ਕਿ ਇੱਥੋਂ  ਹੀ ਸੂਰਜ ਦੀਆਂ ਪਹਿਲੀਆਂ ਕਿਰਣਾਂ ਭਾਰਤ ਵਿੱਚ ਪਹੁੰਚਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਵਿੱਚ ਲੋਕ ਇੱਕ-ਦੂਸਰੇ ਦਾ ਅਭਿਵਾਦਨ ‘ਰਾਮ ਰਾਮ’ ਜਾਂ ‘ਨਮਸਤੇ’ ਦੀ ਬਜਾਏ (instead of "Ram Ram" or "Namaste")‘ਜੈ ਹਿੰਦ’("Jai Hind") ਕਹਿ ਕੇ ਕਰਦੇ ਹਨ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਅਰੁਣਾਚਲ ਪ੍ਰਦੇਸ਼ ਦੀ ਵਿਵਿਧਤਾ, ਕਲਾ, ਕੁਦਰਤੀ ਸੁੰਦਰਤਾ ਅਤੇ ਲੋਕਾਂ ਦਾ ਪ੍ਰੇਮ ਦਾ ਅਨੁਭਵ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਮਿਜ਼ੋਰਮ, ਮਣੀਪੁਰ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ, ਅਸਾਮ ਅਤੇ ਮੇਘਾਲਿਆ ਸਹਿਤ ਅਸ਼ਟਲਕਸ਼ਮੀ (Ashtalakshmi) ਦੇ ਪੂਰੇ ਖੇਤਰ ਦਾ ਦੌਰਾ ਕਰਨ ਦਾ ਆਗਰਹਿ ਕੀਤਾ ਅਤੇ ਕਿਹਾ ਕਿ ਇੱਥੇ ਦੇਖਣ ਦੇ ਲਈ ਇਤਨਾ ਕੁਝ ਹੈ ਕਿ ਦੋ ਜਾਂ ਤਿੰਨ ਮਹੀਨੇ ਭੀ ਕਾਫ਼ੀ ਨਹੀਂ ਹੋਣਗੇ।

 

ਪ੍ਰਧਾਨ ਮੰਤਰੀ ਨੇ ਪ੍ਰਤੀਭਾਗੀਆਂ ਨੂੰ ਪੁੱਛਿਆ ਕਿ ਕੀ ਐੱਨਐੱਸਐੱਸ ਟੀਮ (NSS team) ਦੇ ਨਾਲ ਕੰਮ ਕਰਦੇ ਹੋਏ ਇਕਾਈ ਦੁਆਰਾ ਕੀਤਾ ਗਿਆ ਕੋਈ ਐਸਾ ਕੰਮ ਹੈ, ਜਿਸ ਨੂੰ ਉਨ੍ਹਾਂ ਦੇ ਖੇਤਰ ਵਿੱਚ ਵਿਆਪਕ ਤੌਰ ‘ਤੇ ਮਾਨਤਾ ਮਿਲੀ ਹੋਵੇ। ਝਾਰਖੰਡ ਦੇ ਇੱਕ ਪ੍ਰਤੀਭਾਗੀ ਨੇ ਆਪਣੇ ਅਨੁਭਵ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਇੱਕ ਜ਼ਿਕਰਯੋਗ ਪ੍ਰਯਾਸ ਦੁਮਕਾ ਵਿੱਚ ਮਹਿਰੀ ਸਮੁਦਾਇ (Mahiri community in Dumka) ਦੀ ਮਦਦ ਕਰਨਾ ਸੀ, ਜੋ ਬਾਂਸ ਦੀਆਂ ਵਸਤਾਂ ਨੂੰ ਤਿਆਰ ਕਰਨ ਦੇ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਮੁਦਾਇ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਕਿਉਂਕਿ ਉਨ੍ਹਾਂ ਦੇ ਉਤਪਾਦ ਕੇਵਲ ਮੌਸਮੀ ਰੂਪ ਵਿੱਚ ਹੀ ਵਿਕਦੇ ਸਨ। ਉਨ੍ਹਾਂ ਨੇ ਕਿਹਾ ਕਿ ਇਕਾਈ ਨੇ ਐਸੇ ਕਾਰੀਗਰਾਂ ਦੀ ਪਹਿਚਾਣ ਕੀਤੀ ਅਤੇ ਉਨ੍ਹਾਂ ਨੂੰ ਅਗਰਬੱਤੀ (incense sticks (agarbatti)) ਬਣਾਉਣ ਵਾਲੀਆਂ ਫੈਕਟਰੀਆਂ ਨਾਲ ਜੋੜਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਰਤਲਾ, ਤ੍ਰਿਪੁਰਾ ਦੇ ਜੰਗਲਾਂ ਵਿੱਚ ਅਗਰ ਦੀ ਲਕੜੀ ਪੈਦਾ ਹੁੰਦੀ ਹੈ, ਜੋ ਆਪਣੀ ਅਨੂਠੀ ਅਤੇ ਸੁਖਦ ਖੁਸ਼ਬੂ ਦੇ ਲਈ ਜਾਣੀ ਜਾਂਦੀ ਹੈ। ਉਨ੍ਹਾਂ ਨੇ ਉਲੇਖ ਕੀਤਾ ਕਿ ਇਨ੍ਹਾਂ ਪੇੜਾਂ ਤੋਂ ਕੱਢਿਆ ਗਿਆ ਤੇਲ ਅਤਿਅਧਿਕ ਮੁੱਲਵਾਨ ਹੈ ਅਤੇ ਦੁਨੀਆ ਦੇ ਸਭ ਤੋਂ ਮਹਿੰਗੇ ਤੇਲਾਂ ਵਿੱਚੋਂ ਇੱਕ ਹੈ।ਉਨ੍ਹਾਂ ਨੇ ਕਿਹਾ ਕਿ ਅਗਰ ਦੀ ਸਮ੍ਰਿੱਧ ਸੁਗੰਧ ਨੇ ਇਸ ਸੁਗੰਧ ਦੇ ਨਾਲ ਅਗਰਬੱਤੀ (incense sticks (agarbatti)) ਬਣਾਉਣ ਦੀ ਪਰੰਪਰਾ ਨੂੰ ਜਨਮ ਦਿੱਤਾ ਹੈ।

ਸ਼੍ਰੀ ਮੋਦੀ ਨੇ ਸਰਕਾਰ ਦੇ ਜੈੱਮ (GeM -Government e-Marketplace) ਪੋਰਟਲ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਸਿੱਖਿਅਤ ਨੌਜਵਾਨਾਂ ਨੂੰ ਸਥਾਨਕ ਕਾਰੀਗਰਾਂ ਅਤੇ ਉਤਪਾਦਕਾਂ ਨੂੰ ਆਪਣੇ ਉਤਪਾਦਾਂ ਨੂੰ ਪੋਰਟਲ ‘ਤੇ ਰਜਿਸਟਰਡ ਕਰਨ ਵਿੱਚ ਮਦਦ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਤਪਾਦਾਂ ਅਤੇ ਕੀਮਤਾਂ ਨੂੰ ਸੂਚੀਬੱਧ ਕਰਨ ਨਾਲ ਇਸ ਬਾਤ ਦੀ ਸੰਭਾਵਨਾ ਰਹਿੰਦੀ ਹੈ ਕਿ ਸਰਕਾਰ ਉਨ੍ਹਾਂ ਵਸਤੂਆਂ ਦੇ ਲਈ ਆਰਡਰ ਦੇਵੇ, ਜਿਸ ਨਾਲ ਤੇਜ਼ੀ ਨਾਲ ਲੈਣ-ਦੇਣ ਹੋ ਸਕਦਾ ਹੈ। ਉਨ੍ਹਾਂ ਨੇ ਪਿੰਡਾਂ ਵਿੱਚ ਸਵੈ ਸਹਾਇਤਾ ਸਮੂਹਾਂ (ਐੱਸਐੱਚਜੀਜ਼- SHGs) ਨੂੰ 3 ਕਰੋੜ ਮਹਿਲਾਵਾਂ ਨੂੰ ‘ਲਖਪਤੀ ਦੀਦੀ’("Lakhpati Didis") ਬਣਾਉਣ ਦੇ ਆਪਣੇ ਵਿਜ਼ਨ ਨੂੰ ਸਾਂਝਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਸੰਖਿਆ ਪਹਿਲਾਂ ਹੀ 1.3 ਕਰੋੜ ਤੱਕ ਪਹੁੰਚ ਚੁੱਕੀ ਹੈ। ਇੱਕ ਪ੍ਰਤੀਭਾਗੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੀ ਮਾਂ ਨੇ ਸਿਲਾਈ ਸਿੱਖੀ ਅਤੇ ਹੁਣ ਨਵਰਾਤ੍ਰੀ(ਨਵਰਾਤ੍ਰਿਆਂ)( Navratri) ਦੇ ਦੌਰਾਨ ਪਹਿਨੀ ਜਾਣ ਵਾਲੀ ਪਰੰਪਰਾਗਤ ਚਨੀਆ(चनिया-Chaniyas) ਬਣਾਉਂਦੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਚਨੀਆ(चनिया-Chaniyas)  ਨੂੰ ਵਿਦੇਸ਼ਾਂ ਵਿੱਚ ਭੀ ਨਿਰਯਾਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਪ੍ਰੇਰਣਾਦਾਇਕ ਉਦਾਹਰਣ ਹੈ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ‘ਲਖਪਤੀ ਦੀਦੀ’ ਪ੍ਰੋਗਰਾਮ ("Lakhpati Didi" program) ਇੱਕ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।

 

ਪ੍ਰਧਾਨ ਮੰਤਰੀ ਨੇਪਾਲ ਤੋਂ ਇੱਕ ਪ੍ਰਤੀਭਾਗੀ ਦੀ ਬਾਤ ਸੁਣ ਕੇ ਪ੍ਰਸੰਨ ਹੋਏ,ਜਿਨ੍ਹਾਂ ਨੇ ਭਾਰਤ ਆਉਣ ਅਤੇ ਉਨ੍ਹਾਂ ਨੂੰ ਮਿਲਣ ਬਾਰੇ ਉਤਸ਼ਾਹ ਵਿਅਕਤ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਾ ਉਨ੍ਹਾਂ ਦੇ ਲਈ ਕੀਤੀ ਗਈ ਬਿਨਾ ਸ਼ਰਤ ਪਰਾਹੁਣਚਾਰੀ (unconditional hospitality) ਦੇ ਲਈ ਧੰਨਵਾਦ ਕੀਤਾ। ਮਾਰੀਸ਼ਸ ਤੋਂ ਇੱਕ ਹੋਰ ਪ੍ਰਤੀਭਾਗੀ ਨੇ ਕਿਹਾ ਕਿ ਉਨ੍ਹਾਂ ਦੇ ਰਵਾਨਗੀ ਦੀ ਪੂਰਵ ਸੰਧਿਆ ‘ਤੇ, ਮਾਰੀਸ਼ਸ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਆਉਣ ਦੇ ਲਈ ਪ੍ਰੋਤਸਾਹਿਤ ਕੀਤਾ, ਇਸ ਨੂੰ ਉਨ੍ਹਾਂ ਦਾ ‘ਦੂਸਰਾ ਘਰ’("second home") ਦੱਸਿਆ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਨਾ ਕੇਵਲ ਉਨ੍ਹਾਂ ਦਾ ਦੂਸਰਾ ਘਰ ਹੈ, ਬਲਕਿ ਉਨ੍ਹਾਂ ਦੇ ਪੂਰਵਜਾਂ ਦਾ ਪਹਿਲਾ ਘਰ ਭੀ ਹੈ।

ਸਮਾਗਮ ਵਿੱਚ ਕੇਂਦਰੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ, ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਕਿਰਤ ਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਯਾ ਸਹਿਤ ਹੋਰ ਪਤਵੰਤੇ ਮੌਜੂਦ ਸਨ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'Will walk shoulder to shoulder': PM Modi pushes 'Make in India, Partner with India' at Russia-India forum

Media Coverage

'Will walk shoulder to shoulder': PM Modi pushes 'Make in India, Partner with India' at Russia-India forum
NM on the go

Nm on the go

Always be the first to hear from the PM. Get the App Now!
...
Today, India is becoming the key growth engine of the global economy: PM Modi
December 06, 2025
India is brimming with confidence: PM
In a world of slowdown, mistrust and fragmentation, India brings growth, trust and acts as a bridge-builder: PM
Today, India is becoming the key growth engine of the global economy: PM
India's Nari Shakti is doing wonders, Our daughters are excelling in every field today: PM
Our pace is constant, Our direction is consistent, Our intent is always Nation First: PM
Every sector today is shedding the old colonial mindset and aiming for new achievements with pride: PM

आप सभी को नमस्कार।

यहां हिंदुस्तान टाइम्स समिट में देश-विदेश से अनेक गणमान्य अतिथि उपस्थित हैं। मैं आयोजकों और जितने साथियों ने अपने विचार रखें, आप सभी का अभिनंदन करता हूं। अभी शोभना जी ने दो बातें बताई, जिसको मैंने नोटिस किया, एक तो उन्होंने कहा कि मोदी जी पिछली बार आए थे, तो ये सुझाव दिया था। इस देश में मीडिया हाउस को काम बताने की हिम्मत कोई नहीं कर सकता। लेकिन मैंने की थी, और मेरे लिए खुशी की बात है कि शोभना जी और उनकी टीम ने बड़े चाव से इस काम को किया। और देश को, जब मैं अभी प्रदर्शनी देखके आया, मैं सबसे आग्रह करूंगा कि इसको जरूर देखिए। इन फोटोग्राफर साथियों ने इस, पल को ऐसे पकड़ा है कि पल को अमर बना दिया है। दूसरी बात उन्होंने कही और वो भी जरा मैं शब्दों को जैसे मैं समझ रहा हूं, उन्होंने कहा कि आप आगे भी, एक तो ये कह सकती थी, कि आप आगे भी देश की सेवा करते रहिए, लेकिन हिंदुस्तान टाइम्स ये कहे, आप आगे भी ऐसे ही सेवा करते रहिए, मैं इसके लिए भी विशेष रूप से आभार व्यक्त करता हूं।

साथियों,

इस बार समिट की थीम है- Transforming Tomorrow. मैं समझता हूं जिस हिंदुस्तान अखबार का 101 साल का इतिहास है, जिस अखबार पर महात्मा गांधी जी, मदन मोहन मालवीय जी, घनश्यामदास बिड़ला जी, ऐसे अनगिनत महापुरूषों का आशीर्वाद रहा, वो अखबार जब Transforming Tomorrow की चर्चा करता है, तो देश को ये भरोसा मिलता है कि भारत में हो रहा परिवर्तन केवल संभावनाओं की बात नहीं है, बल्कि ये बदलते हुए जीवन, बदलती हुई सोच और बदलती हुई दिशा की सच्ची गाथा है।

साथियों,

आज हमारे संविधान के मुख्य शिल्पी, डॉक्टर बाबा साहेब आंबेडकर जी का महापरिनिर्वाण दिवस भी है। मैं सभी भारतीयों की तरफ से उन्हें श्रद्धांजलि अर्पित करता हूं।

Friends,

आज हम उस मुकाम पर खड़े हैं, जब 21वीं सदी का एक चौथाई हिस्सा बीत चुका है। इन 25 सालों में दुनिया ने कई उतार-चढ़ाव देखे हैं। फाइनेंशियल क्राइसिस देखी हैं, ग्लोबल पेंडेमिक देखी हैं, टेक्नोलॉजी से जुड़े डिसरप्शन्स देखे हैं, हमने बिखरती हुई दुनिया भी देखी है, Wars भी देख रहे हैं। ये सारी स्थितियां किसी न किसी रूप में दुनिया को चैलेंज कर रही हैं। आज दुनिया अनिश्चितताओं से भरी हुई है। लेकिन अनिश्चितताओं से भरे इस दौर में हमारा भारत एक अलग ही लीग में दिख रहा है, भारत आत्मविश्वास से भरा हुआ है। जब दुनिया में slowdown की बात होती है, तब भारत growth की कहानी लिखता है। जब दुनिया में trust का crisis दिखता है, तब भारत trust का pillar बन रहा है। जब दुनिया fragmentation की तरफ जा रही है, तब भारत bridge-builder बन रहा है।

साथियों,

अभी कुछ दिन पहले भारत में Quarter-2 के जीडीपी फिगर्स आए हैं। Eight परसेंट से ज्यादा की ग्रोथ रेट हमारी प्रगति की नई गति का प्रतिबिंब है।

साथियों,

ये एक सिर्फ नंबर नहीं है, ये strong macro-economic signal है। ये संदेश है कि भारत आज ग्लोबल इकोनॉमी का ग्रोथ ड्राइवर बन रहा है। और हमारे ये आंकड़े तब हैं, जब ग्लोबल ग्रोथ 3 प्रतिशत के आसपास है। G-7 की इकोनमीज औसतन डेढ़ परसेंट के आसपास हैं, 1.5 परसेंट। इन परिस्थितियों में भारत high growth और low inflation का मॉडल बना हुआ है। एक समय था, जब हमारे देश में खास करके इकोनॉमिस्ट high Inflation को लेकर चिंता जताते थे। आज वही Inflation Low होने की बात करते हैं।

साथियों,

भारत की ये उपलब्धियां सामान्य बात नहीं है। ये सिर्फ आंकड़ों की बात नहीं है, ये एक फंडामेंटल चेंज है, जो बीते दशक में भारत लेकर आया है। ये फंडामेंटल चेंज रज़ीलियन्स का है, ये चेंज समस्याओं के समाधान की प्रवृत्ति का है, ये चेंज आशंकाओं के बादलों को हटाकर, आकांक्षाओं के विस्तार का है, और इसी वजह से आज का भारत खुद भी ट्रांसफॉर्म हो रहा है, और आने वाले कल को भी ट्रांसफॉर्म कर रहा है।

साथियों,

आज जब हम यहां transforming tomorrow की चर्चा कर रहे हैं, हमें ये भी समझना होगा कि ट्रांसफॉर्मेशन का जो विश्वास पैदा हुआ है, उसका आधार वर्तमान में हो रहे कार्यों की, आज हो रहे कार्यों की एक मजबूत नींव है। आज के Reform और आज की Performance, हमारे कल के Transformation का रास्ता बना रहे हैं। मैं आपको एक उदाहरण दूंगा कि हम किस सोच के साथ काम कर रहे हैं।

साथियों,

आप भी जानते हैं कि भारत के सामर्थ्य का एक बड़ा हिस्सा एक लंबे समय तक untapped रहा है। जब देश के इस untapped potential को ज्यादा से ज्यादा अवसर मिलेंगे, जब वो पूरी ऊर्जा के साथ, बिना किसी रुकावट के देश के विकास में भागीदार बनेंगे, तो देश का कायाकल्प होना तय है। आप सोचिए, हमारा पूर्वी भारत, हमारा नॉर्थ ईस्ट, हमारे गांव, हमारे टीयर टू और टीय़र थ्री सिटीज, हमारे देश की नारीशक्ति, भारत की इनोवेटिव यूथ पावर, भारत की सामुद्रिक शक्ति, ब्लू इकोनॉमी, भारत का स्पेस सेक्टर, कितना कुछ है, जिसके फुल पोटेंशियल का इस्तेमाल पहले के दशकों में हो ही नहीं पाया। अब आज भारत इन Untapped पोटेंशियल को Tap करने के विजन के साथ आगे बढ़ रहा है। आज पूर्वी भारत में आधुनिक इंफ्रास्ट्रक्चर, कनेक्टिविटी और इंडस्ट्री पर अभूतपूर्व निवेश हो रहा है। आज हमारे गांव, हमारे छोटे शहर भी आधुनिक सुविधाओं से लैस हो रहे हैं। हमारे छोटे शहर, Startups और MSMEs के नए केंद्र बन रहे हैं। हमारे गाँवों में किसान FPO बनाकर सीधे market से जुड़ें, और कुछ तो FPO’s ग्लोबल मार्केट से जुड़ रहे हैं।

साथियों,

भारत की नारीशक्ति तो आज कमाल कर रही हैं। हमारी बेटियां आज हर फील्ड में छा रही हैं। ये ट्रांसफॉर्मेशन अब सिर्फ महिला सशक्तिकरण तक सीमित नहीं है, ये समाज की सोच और सामर्थ्य, दोनों को transform कर रहा है।

साथियों,

जब नए अवसर बनते हैं, जब रुकावटें हटती हैं, तो आसमान में उड़ने के लिए नए पंख भी लग जाते हैं। इसका एक उदाहरण भारत का स्पेस सेक्टर भी है। पहले स्पेस सेक्टर सरकारी नियंत्रण में ही था। लेकिन हमने स्पेस सेक्टर में रिफॉर्म किया, उसे प्राइवेट सेक्टर के लिए Open किया, और इसके नतीजे आज देश देख रहा है। अभी 10-11 दिन पहले मैंने हैदराबाद में Skyroot के Infinity Campus का उद्घाटन किया है। Skyroot भारत की प्राइवेट स्पेस कंपनी है। ये कंपनी हर महीने एक रॉकेट बनाने की क्षमता पर काम कर रही है। ये कंपनी, flight-ready विक्रम-वन बना रही है। सरकार ने प्लेटफॉर्म दिया, और भारत का नौजवान उस पर नया भविष्य बना रहा है, और यही तो असली ट्रांसफॉर्मेशन है।

साथियों,

भारत में आए एक और बदलाव की चर्चा मैं यहां करना ज़रूरी समझता हूं। एक समय था, जब भारत में रिफॉर्म्स, रिएक्शनरी होते थे। यानि बड़े निर्णयों के पीछे या तो कोई राजनीतिक स्वार्थ होता था या फिर किसी क्राइसिस को मैनेज करना होता था। लेकिन आज नेशनल गोल्स को देखते हुए रिफॉर्म्स होते हैं, टारगेट तय है। आप देखिए, देश के हर सेक्टर में कुछ ना कुछ बेहतर हो रहा है, हमारी गति Constant है, हमारी Direction Consistent है, और हमारा intent, Nation First का है। 2025 का तो ये पूरा साल ऐसे ही रिफॉर्म्स का साल रहा है। सबसे बड़ा रिफॉर्म नेक्स्ट जेनरेशन जीएसटी का था। और इन रिफॉर्म्स का असर क्या हुआ, वो सारे देश ने देखा है। इसी साल डायरेक्ट टैक्स सिस्टम में भी बहुत बड़ा रिफॉर्म हुआ है। 12 लाख रुपए तक की इनकम पर ज़ीरो टैक्स, ये एक ऐसा कदम रहा, जिसके बारे में एक दशक पहले तक सोचना भी असंभव था।

साथियों,

Reform के इसी सिलसिले को आगे बढ़ाते हुए, अभी तीन-चार दिन पहले ही Small Company की डेफिनीशन में बदलाव किया गया है। इससे हजारों कंपनियाँ अब आसान नियमों, तेज़ प्रक्रियाओं और बेहतर सुविधाओं के दायरे में आ गई हैं। हमने करीब 200 प्रोडक्ट कैटगरीज़ को mandatory क्वालिटी कंट्रोल ऑर्डर से बाहर भी कर दिया गया है।

साथियों,

आज के भारत की ये यात्रा, सिर्फ विकास की नहीं है। ये सोच में बदलाव की भी यात्रा है, ये मनोवैज्ञानिक पुनर्जागरण, साइकोलॉजिकल रेनसां की भी यात्रा है। आप भी जानते हैं, कोई भी देश बिना आत्मविश्वास के आगे नहीं बढ़ सकता। दुर्भाग्य से लंबी गुलामी ने भारत के इसी आत्मविश्वास को हिला दिया था। और इसकी वजह थी, गुलामी की मानसिकता। गुलामी की ये मानसिकता, विकसित भारत के लक्ष्य की प्राप्ति में एक बहुत बड़ी रुकावट है। और इसलिए, आज का भारत गुलामी की मानसिकता से मुक्ति पाने के लिए काम कर रहा है।

साथियों,

अंग्रेज़ों को अच्छी तरह से पता था कि भारत पर लंबे समय तक राज करना है, तो उन्हें भारतीयों से उनके आत्मविश्वास को छीनना होगा, भारतीयों में हीन भावना का संचार करना होगा। और उस दौर में अंग्रेजों ने यही किया भी। इसलिए, भारतीय पारिवारिक संरचना को दकियानूसी बताया गया, भारतीय पोशाक को Unprofessional करार दिया गया, भारतीय त्योहार-संस्कृति को Irrational कहा गया, योग-आयुर्वेद को Unscientific बता दिया गया, भारतीय अविष्कारों का उपहास उड़ाया गया और ये बातें कई-कई दशकों तक लगातार दोहराई गई, पीढ़ी दर पीढ़ी ये चलता गया, वही पढ़ा, वही पढ़ाया गया। और ऐसे ही भारतीयों का आत्मविश्वास चकनाचूर हो गया।

साथियों,

गुलामी की इस मानसिकता का कितना व्यापक असर हुआ है, मैं इसके कुछ उदाहरण आपको देना चाहता हूं। आज भारत, दुनिया की सबसे तेज़ी से ग्रो करने वाली मेजर इकॉनॉमी है, कोई भारत को ग्लोबल ग्रोथ इंजन बताता है, कोई, Global powerhouse कहता है, एक से बढ़कर एक बातें आज हो रही हैं।

लेकिन साथियों,

आज भारत की जो तेज़ ग्रोथ हो रही है, क्या कहीं पर आपने पढ़ा? क्या कहीं पर आपने सुना? इसको कोई, हिंदू रेट ऑफ ग्रोथ कहता है क्या? दुनिया की तेज इकॉनमी, तेज ग्रोथ, कोई कहता है क्या? हिंदू रेट ऑफ ग्रोथ कब कहा गया? जब भारत, दो-तीन परसेंट की ग्रोथ के लिए तरस गया था। आपको क्या लगता है, किसी देश की इकोनॉमिक ग्रोथ को उसमें रहने वाले लोगों की आस्था से जोड़ना, उनकी पहचान से जोड़ना, क्या ये अनायास ही हुआ होगा क्या? जी नहीं, ये गुलामी की मानसिकता का प्रतिबिंब था। एक पूरे समाज, एक पूरी परंपरा को, अन-प्रोडक्टिविटी का, गरीबी का पर्याय बना दिया गया। यानी ये सिद्ध करने का प्रयास किया गया कि, भारत की धीमी विकास दर का कारण, हमारी हिंदू सभ्यता और हिंदू संस्कृति है। और हद देखिए, आज जो तथाकथित बुद्धिजीवी हर चीज में, हर बात में सांप्रदायिकता खोजते रहते हैं, उनको हिंदू रेट ऑफ ग्रोथ में सांप्रदायिकता नज़र नहीं आई। ये टर्म, उनके दौर में किताबों का, रिसर्च पेपर्स का हिस्सा बना दिया गया।

साथियों,

गुलामी की मानसिकता ने भारत में मैन्युफेक्चरिंग इकोसिस्टम को कैसे तबाह कर दिया, और हम इसको कैसे रिवाइव कर रहे हैं, मैं इसके भी कुछ उदाहरण दूंगा। भारत गुलामी के कालखंड में भी अस्त्र-शस्त्र का एक बड़ा निर्माता था। हमारे यहां ऑर्डिनेंस फैक्ट्रीज़ का एक सशक्त नेटवर्क था। भारत से हथियार निर्यात होते थे। विश्व युद्धों में भी भारत में बने हथियारों का बोल-बाला था। लेकिन आज़ादी के बाद, हमारा डिफेंस मैन्युफेक्चरिंग इकोसिस्टम तबाह कर दिया गया। गुलामी की मानसिकता ऐसी हावी हुई कि सरकार में बैठे लोग भारत में बने हथियारों को कमजोर आंकने लगे, और इस मानसिकता ने भारत को दुनिया के सबसे बड़े डिफेंस importers के रूप में से एक बना दिया।

साथियों,

गुलामी की मानसिकता ने शिप बिल्डिंग इंडस्ट्री के साथ भी यही किया। भारत सदियों तक शिप बिल्डिंग का एक बड़ा सेंटर था। यहां तक कि 5-6 दशक पहले तक, यानी 50-60 साल पहले, भारत का फोर्टी परसेंट ट्रेड, भारतीय जहाजों पर होता था। लेकिन गुलामी की मानसिकता ने विदेशी जहाज़ों को प्राथमिकता देनी शुरु की। नतीजा सबके सामने है, जो देश कभी समुद्री ताकत था, वो अपने Ninety five परसेंट व्यापार के लिए विदेशी जहाज़ों पर निर्भर हो गया है। और इस वजह से आज भारत हर साल करीब 75 बिलियन डॉलर, यानी लगभग 6 लाख करोड़ रुपए विदेशी शिपिंग कंपनियों को दे रहा है।

साथियों,

शिप बिल्डिंग हो, डिफेंस मैन्यूफैक्चरिंग हो, आज हर सेक्टर में गुलामी की मानसिकता को पीछे छोड़कर नए गौरव को हासिल करने का प्रयास किया जा रहा है।

साथियों,

गुलामी की मानसिकता ने एक बहुत बड़ा नुकसान, भारत में गवर्नेंस की अप्रोच को भी किया है। लंबे समय तक सरकारी सिस्टम का अपने नागरिकों पर अविश्वास रहा। आपको याद होगा, पहले अपने ही डॉक्यूमेंट्स को किसी सरकारी अधिकारी से अटेस्ट कराना पड़ता था। जब तक वो ठप्पा नहीं मारता है, सब झूठ माना जाता था। आपका परिश्रम किया हुआ सर्टिफिकेट। हमने ये अविश्वास का भाव तोड़ा और सेल्फ एटेस्टेशन को ही पर्याप्त माना। मेरे देश का नागरिक कहता है कि भई ये मैं कह रहा हूं, मैं उस पर भरोसा करता हूं।

साथियों,

हमारे देश में ऐसे-ऐसे प्रावधान चल रहे थे, जहां ज़रा-जरा सी गलतियों को भी गंभीर अपराध माना जाता था। हम जन-विश्वास कानून लेकर आए, और ऐसे सैकड़ों प्रावधानों को डी-क्रिमिनलाइज किया है।

साथियों,

पहले बैंक से हजार रुपए का भी लोन लेना होता था, तो बैंक गारंटी मांगता था, क्योंकि अविश्वास बहुत अधिक था। हमने मुद्रा योजना से अविश्वास के इस कुचक्र को तोड़ा। इसके तहत अभी तक 37 lakh crore, 37 लाख करोड़ रुपए की गारंटी फ्री लोन हम दे चुके हैं देशवासियों को। इस पैसे से, उन परिवारों के नौजवानों को भी आंत्रप्रन्योर बनने का विश्वास मिला है। आज रेहड़ी-पटरी वालों को भी, ठेले वाले को भी बिना गारंटी बैंक से पैसा दिया जा रहा है।

साथियों,

हमारे देश में हमेशा से ये माना गया कि सरकार को अगर कुछ दे दिया, तो फिर वहां तो वन वे ट्रैफिक है, एक बार दिया तो दिया, फिर वापस नहीं आता है, गया, गया, यही सबका अनुभव है। लेकिन जब सरकार और जनता के बीच विश्वास मजबूत होता है, तो काम कैसे होता है? अगर कल अच्छी करनी है ना, तो मन आज अच्छा करना पड़ता है। अगर मन अच्छा है तो कल भी अच्छा होता है। और इसलिए हम एक और अभियान लेकर आए, आपको सुनकर के ताज्जुब होगा और अभी अखबारों में उसकी, अखबारों वालों की नजर नहीं गई है उस पर, मुझे पता नहीं जाएगी की नहीं जाएगी, आज के बाद हो सकता है चली जाए।

आपको ये जानकर हैरानी होगी कि आज देश के बैंकों में, हमारे ही देश के नागरिकों का 78 thousand crore रुपया, 78 हजार करोड़ रुपए Unclaimed पड़ा है बैंको में, पता नहीं कौन है, किसका है, कहां है। इस पैसे को कोई पूछने वाला नहीं है। इसी तरह इन्श्योरेंश कंपनियों के पास करीब 14 हजार करोड़ रुपए पड़े हैं। म्यूचुअल फंड कंपनियों के पास करीब 3 हजार करोड़ रुपए पड़े हैं। 9 हजार करोड़ रुपए डिविडेंड का पड़ा है। और ये सब Unclaimed पड़ा हुआ है, कोई मालिक नहीं उसका। ये पैसा, गरीब और मध्यम वर्गीय परिवारों का है, और इसलिए, जिसके हैं वो तो भूल चुका है। हमारी सरकार अब उनको ढूंढ रही है देशभर में, अरे भई बताओ, तुम्हारा तो पैसा नहीं था, तुम्हारे मां बाप का तो नहीं था, कोई छोड़कर तो नहीं चला गया, हम जा रहे हैं। हमारी सरकार उसके हकदार तक पहुंचने में जुटी है। और इसके लिए सरकार ने स्पेशल कैंप लगाना शुरू किया है, लोगों को समझा रहे हैं, कि भई देखिए कोई है तो अता पता। आपके पैसे कहीं हैं क्या, गए हैं क्या? अब तक करीब 500 districts में हम ऐसे कैंप लगाकर हजारों करोड़ रुपए असली हकदारों को दे चुके हैं जी। पैसे पड़े थे, कोई पूछने वाला नहीं था, लेकिन ये मोदी है, ढूंढ रहा है, अरे यार तेरा है ले जा।

साथियों,

ये सिर्फ asset की वापसी का मामला नहीं है, ये विश्वास का मामला है। ये जनता के विश्वास को निरंतर हासिल करने की प्रतिबद्धता है और जनता का विश्वास, यही हमारी सबसे बड़ी पूंजी है। अगर गुलामी की मानसिकता होती तो सरकारी मानसी साहबी होता और ऐसे अभियान कभी नहीं चलते हैं।

साथियों,

हमें अपने देश को पूरी तरह से, हर क्षेत्र में गुलामी की मानसिकता से पूर्ण रूप से मुक्त करना है। अभी कुछ दिन पहले मैंने देश से एक अपील की है। मैं आने वाले 10 साल का एक टाइम-फ्रेम लेकर, देशवासियों को मेरे साथ, मेरी बातों को ये कुछ करने के लिए प्यार से आग्रह कर रहा हूं, हाथ जोड़कर विनती कर रहा हूं। 140 करोड़ देशवसियों की मदद के बिना ये मैं कर नहीं पाऊंगा, और इसलिए मैं देशवासियों से बार-बार हाथ जोड़कर कह रहा हूं, और 10 साल के इस टाइम फ्रैम में मैं क्या मांग रहा हूं? मैकाले की जिस नीति ने भारत में मानसिक गुलामी के बीज बोए थे, उसको 2035 में 200 साल पूरे हो रहे हैं, Two hundred year हो रहे हैं। यानी 10 साल बाकी हैं। और इसलिए, इन्हीं दस वर्षों में हम सभी को मिलकर के, अपने देश को गुलामी की मानसिकता से मुक्त करके रहना चाहिए।

साथियों,

मैं अक्सर कहता हूं, हम लीक पकड़कर चलने वाले लोग नहीं हैं। बेहतर कल के लिए, हमें अपनी लकीर बड़ी करनी ही होगी। हमें देश की भविष्य की आवश्यकताओं को समझते हुए, वर्तमान में उसके हल तलाशने होंगे। आजकल आप देखते हैं कि मैं मेक इन इंडिया और आत्मनिर्भर भारत अभियान पर लगातार चर्चा करता हूं। शोभना जी ने भी अपने भाषण में उसका उल्लेख किया। अगर ऐसे अभियान 4-5 दशक पहले शुरू हो गए होते, तो आज भारत की तस्वीर कुछ और होती। लेकिन तब जो सरकारें थीं उनकी प्राथमिकताएं कुछ और थीं। आपको वो सेमीकंडक्टर वाला किस्सा भी पता ही है, करीब 50-60 साल पहले, 5-6 दशक पहले एक कंपनी, भारत में सेमीकंडक्टर प्लांट लगाने के लिए आई थी, लेकिन यहां उसको तवज्जो नहीं दी गई, और देश सेमीकंडक्टर मैन्युफैक्चरिंग में इतना पिछड़ गया।

साथियों,

यही हाल एनर्जी सेक्टर की भी है। आज भारत हर साल करीब-करीब 125 लाख करोड़ रुपए के पेट्रोल-डीजल-गैस का इंपोर्ट करता है, 125 लाख करोड़ रुपया। हमारे देश में सूर्य भगवान की इतनी बड़ी कृपा है, लेकिन फिर भी 2014 तक भारत में सोलर एनर्जी जनरेशन कपैसिटी सिर्फ 3 गीगावॉट थी, 3 गीगावॉट थी। 2014 तक की मैं बात कर रहा हूं, जब तक की आपने मुझे यहां लाकर के बिठाया नहीं। 3 गीगावॉट, पिछले 10 वर्षों में अब ये बढ़कर 130 गीगावॉट के आसपास पहुंच चुकी है। और इसमें भी भारत ने twenty two गीगावॉट कैपेसिटी, सिर्फ और सिर्फ rooftop solar से ही जोड़ी है। 22 गीगावाट एनर्जी रूफटॉप सोलर से।

साथियों,

पीएम सूर्य घर मुफ्त बिजली योजना ने, एनर्जी सिक्योरिटी के इस अभियान में देश के लोगों को सीधी भागीदारी करने का मौका दे दिया है। मैं काशी का सांसद हूं, प्रधानमंत्री के नाते जो काम है, लेकिन सांसद के नाते भी कुछ काम करने होते हैं। मैं जरा काशी के सांसद के नाते आपको कुछ बताना चाहता हूं। और आपके हिंदी अखबार की तो ताकत है, तो उसको तो जरूर काम आएगा। काशी में 26 हजार से ज्यादा घरों में पीएम सूर्य घर मुफ्त बिजली योजना के सोलर प्लांट लगे हैं। इससे हर रोज, डेली तीन लाख यूनिट से अधिक बिजली पैदा हो रही है, और लोगों के करीब पांच करोड़ रुपए हर महीने बच रहे हैं। यानी साल भर के साठ करोड़ रुपये।

साथियों,

इतनी सोलर पावर बनने से, हर साल करीब नब्बे हज़ार, ninety thousand मीट्रिक टन कार्बन एमिशन कम हो रहा है। इतने कार्बन एमिशन को खपाने के लिए, हमें चालीस लाख से ज्यादा पेड़ लगाने पड़ते। और मैं फिर कहूंगा, ये जो मैंने आंकडे दिए हैं ना, ये सिर्फ काशी के हैं, बनारस के हैं, मैं देश की बात नहीं बता रहा हूं आपको। आप कल्पना कर सकते हैं कि, पीएम सूर्य घर मुफ्त बिजली योजना, ये देश को कितना बड़ा फायदा हो रहा है। आज की एक योजना, भविष्य को Transform करने की कितनी ताकत रखती है, ये उसका Example है।

वैसे साथियों,

अभी आपने मोबाइल मैन्यूफैक्चरिंग के भी आंकड़े देखे होंगे। 2014 से पहले तक हम अपनी ज़रूरत के 75 परसेंट मोबाइल फोन इंपोर्ट करते थे, 75 परसेंट। और अब, भारत का मोबाइल फोन इंपोर्ट लगभग ज़ीरो हो गया है। अब हम बहुत बड़े मोबाइल फोन एक्सपोर्टर बन रहे हैं। 2014 के बाद हमने एक reform किया, देश ने Perform किया और उसके Transformative नतीजे आज दुनिया देख रही है।

साथियों,

Transforming tomorrow की ये यात्रा, ऐसी ही अनेक योजनाओं, अनेक नीतियों, अनेक निर्णयों, जनआकांक्षाओं और जनभागीदारी की यात्रा है। ये निरंतरता की यात्रा है। ये सिर्फ एक समिट की चर्चा तक सीमित नहीं है, भारत के लिए तो ये राष्ट्रीय संकल्प है। इस संकल्प में सबका साथ जरूरी है, सबका प्रयास जरूरी है। सामूहिक प्रयास हमें परिवर्तन की इस ऊंचाई को छूने के लिए अवसर देंगे ही देंगे।

साथियों,

एक बार फिर, मैं शोभना जी का, हिन्दुस्तान टाइम्स का बहुत आभारी हूं, कि आपने मुझे अवसर दिया आपके बीच आने का और जो बातें कभी-कभी बताई उसको आपने किया और मैं तो मानता हूं शायद देश के फोटोग्राफरों के लिए एक नई ताकत बनेगा ये। इसी प्रकार से अनेक नए कार्यक्रम भी आप आगे के लिए सोच सकते हैं। मेरी मदद लगे तो जरूर मुझे बताना, आईडिया देने का मैं कोई रॉयल्टी नहीं लेता हूं। मुफ्त का कारोबार है और मारवाड़ी परिवार है, तो मौका छोड़ेगा ही नहीं। बहुत-बहुत धन्यवाद आप सबका, नमस्कार।