ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੋਨ ਹਾਈ ਟੈਕਨੋਲੋਜੀ ਗਰੁੱਪ (Hon Hai Technology Group) (ਫੌਕਸਕੌਨ- Foxconn) ਦੇ ਚੇਅਰਮੈਨ, ਸ਼੍ਰੀ ਯੰਗ ਲਿਊ ਨਾਲ ਮੁਲਾਕਾਤ ਕੀਤੀ। ਫਿਊਚਰਿਸਟਿਕ ਸੈਕਟਰ ਵਿੱਚ ਭਾਰਤ ਦੁਆਰਾ ਪ੍ਰਦਾਨ ਕੀਤੇ ਜਾਣ ਵਾਲੇ ਅਦਭੁਤ ਅਵਸਰਾਂ ‘ਤੇ ਪ੍ਰਕਾਸ਼ ਪਾਉਂਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਵਿੱਚ ਫੌਕਸਕੌਨ ਦੀਆਂ ਨਿਵੇਸ਼ ਯੋਜਨਾਵਾਂ ‘ਤੇ ਚਰਚਾ ਕੀਤੀ।

 ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ (X) ‘ਤੇ ਇੱਕ ਪੋਸਟ ਵਿੱਚ ਕਿਹਾ:

“ਹੋਨ ਹਾਈ ਟੈਕਨੋਲੋਜੀ ਗਰੁੱਪ (Hon Hai Technology Group) (ਫੌਕਸਕੌਨ- Foxconn) ਦੇ ਚੇਅਰਮੈਨ, ਸ਼੍ਰੀ ਯੰਗ ਲਿਊ ਨੂੰ ਮਿਲ ਕੇ ਪ੍ਰਸੰਨਤਾ ਹੋਈ। ਮੈਂ ਫਿਊਚਰਿਸਟਿਕ ਸੈਕਟਰ ਵਿੱਚ ਭਾਰਤ ਦੁਆਰਾ ਪ੍ਰਦਾਨ ਕੀਤੇ ਜਾਣ ਵਾਲੇ ਅਦਭੁਤ ਅਵਸਰਾਂ ‘ਤੇ ਪ੍ਰਕਾਸ਼ ਪਾਇਆ। ਅਸੀਂ ਭਾਰਤ ਵਿੱਚ ਕਰਨਾਟਕ, ਤਮਿਲ ਨਾਡੂ ਅਤੇ ਆਂਧਰ ਪ੍ਰਦੇਸ਼ ਜਿਹੇ ਰਾਜਾਂ ਵਿੱਚ ਉਨ੍ਹਾਂ ਦੀਆਂ ਨਿਵੇਸ਼ ਯੋਜਨਾਵਾਂ ‘ਤੇ ਭੀ ਸਾਰਥਕ ਚਰਚਾ ਕੀਤੀ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's services exports rise by 12.7 pc in April despite West Asia crisis: RBI

Media Coverage

India's services exports rise by 12.7 pc in April despite West Asia crisis: RBI
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਮਈ 2026
May 30, 2026

Viksit Bharat in Motion: How PM Modi is Building a Self-Reliant Global India”