ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਦੀ ਕੱਲ੍ਹ ਦੀ ਕੜੀ ਵਿੱਚ ਗੁਆਨਾ ਵਿੱਚ ਭਾਰਤੀ ਸਮੁਦਾਇ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ki Naam initiative) ਵਿੱਚ ਸਹਿਯੋਗ ਦੇਣ ਦੇ ਲਈ ਗੁਆਨਾ ਦੇ ਰਾਸ਼ਟਪਤੀ, ਡਾ. ਇਰਫਾਨ ਅਲੀ ਦਾ ਅੱਜ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਮਨ ਕੀ ਬਾਤ ਦੀ ਕੱਲ੍ਹ ਦੀ ਕੜੀ ਵਿੱਚ ਗੁਆਨਾ ਵਿੱਚ ਭਾਰਤੀ ਸਮੁਦਾਇ ਦੇ ਪ੍ਰਤੀ ਆਪਣੀ ਸ਼ਲਾਘਾ ਦੁਹਰਾਈ।

ਪ੍ਰਧਾਨ ਮੰਤਰੀ ਨੇ ਗੁਆਨਾ ਦੇ ਰਾਸ਼ਟਰਪਤੀ, ਡਾਕਟਰ ਇਰਫਾਨ ਅਲੀ ਦੁਆਰਾ 'ਐਕਸ' (‘X’) 'ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ:

“ਤੁਹਾਡਾ ਸਹਿਯੋਗ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਆਪਣੇ ਮਨ ਕੀ ਬਾਤ (#MannKiBaat) ਪ੍ਰੋਗਰਾਮ ਵਿੱਚ ਇਸ ਬਾਰੇ ਬਾਤ ਕੀਤੀ ਸੀ। ਉਸੇ ਕੜੀ ਵਿੱਚ ਗੁਆਨਾ ਵਿੱਚ ਭਾਰਤੀ ਸਮੁਦਾਇ ਦੀ ਭੀ ਸ਼ਲਾਘਾ ਕੀਤੀ।

@DrMohamedIrfaa1

@presidentaligy

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Modi’s podcast with Fridman showed an astute leader on top of his game

Media Coverage

Modi’s podcast with Fridman showed an astute leader on top of his game
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 18 ਮਾਰਚ 2025
March 18, 2025

Citizens Appreciate PM Modi’s Leadership: Building a Stronger India