Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਮਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਈਆਂ ਮੌਤਾਂ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰ ਦੇ ਪ੍ਰਤੀ ਆਪਣੀਆਂ ਸੰਵੇਦਨਾਵਾਂ ਵਿਅਕਤ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਰਾਜ ਸਰਕਾਰ ਦੀ ਦੇਖਰੇਖ ਵਿੱਚ ਹਰ ਸੰਭਵ ਮਦਦ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਉੱਤਰ ਪ੍ਰਦੇਸ਼ ਦੇ ਰਾਮਪੁਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਦੁਰਘਟਨਾ ਵਿੱਚ ਜਾਨ ਗੰਵਾਉਣ ਵਾਲਿਆਂ ਦੇ ਪਰਿਜਨਾਂ (ਪਰਿਵਾਰਕ ਮੈਂਬਰਾਂ) ਦੇ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਨ ਦੇ ਨਾਲ ਹੀ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਹਰਸੰਭਵ ਮਦਦ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ ਮੋਦੀ”

Share your ideas and suggestions for 'Mann Ki Baat' now!
Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
India exports 109.8 lakh tonnes of sugar in 2021-22, becomes world’s 2nd largest exporter, says govt

Media Coverage

India exports 109.8 lakh tonnes of sugar in 2021-22, becomes world’s 2nd largest exporter, says govt
...

Nm on the go

Always be the first to hear from the PM. Get the App Now!
...
PM condoles loss of lives due to a mishap in Jalpaiguri, West Bengal
October 06, 2022
Share
 
Comments

The Prime Minister, Shri Narendra Modi has expressed deep grief over the loss of lives due to a mishap during Durga Puja festivities in Jalpaiguri, West Bengal.

The Prime Minister Office tweeted;

"Anguished by the mishap during Durga Puja festivities in Jalpaiguri, West Bengal. Condolences to those who lost their loved ones: PM @narendramodi"