ਮੈਨੂੰ ਖੁਸ਼ੀ ਹੈ ਕਿ ਇਸ ਵਰ੍ਹੇ ਦੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਨੇ ਰਾਏਗੜ੍ਹ ਨੂੰ ਗੌਰਵਪੂਰਨ ਸਥਾਨ ਦਿੱਤਾ : ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਏਗੜ੍ਹ ਦਾ ਉਲੇਖ ਕਰਦੇ ਹੋਏ ਇਸ ਦੀ ਵਿਸ਼ਿਸ਼ਟ ਵਿਰਾਸਤ ਅਤੇ ਇਸ ਦੇ ਪ੍ਰਤੀ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਰਣਨੀਤਕ ਪ੍ਰਤਿਭਾ ਅਤੇ ਲੀਡਰਸ਼ਿਪ ਦੀ ਸ਼ਲਾਘਾ ਕੀਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਵਰ੍ਹੇ ਦੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਨੇ ਰਾਏਗੜ੍ਹ (Raigad) ਨੂੰ ਗੌਰਵ ਪ੍ਰਦਾਨ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ:

"ਰਾਏਗੜ੍ਹ (Raigad) ਛਤਰਪਤੀ ਸ਼ਿਵਾਜੀ ਮਹਾਰਾਜ (Chhatrapati Shivaji Maharaj) ਦੀ ਮਹਾਨਤਾ ਅਤੇ ਵੀਰਤਾ ਦੀ ਉਦਾਹਰਣ ਹੈ। ਇਹ ਸਾਹਸ ਅਤੇ ਨਿਡਰਤਾ ਦਾ ਸਮਾਨਾਰਥੀ ਹੈ। ਮੈਨੂੰ ਖੁਸ਼ੀ ਹੈ ਕਿ ਇਸ ਵਰ੍ਹੇ ਦੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਨੇ ਰਾਏਗੜ੍ਹ ਨੂੰ ਗੌਰਵ ਦਾ ਸਥਾਨ ਦਿੱਤਾ।"

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's $13 billion semiconductor mission: Boosting domestic chip manufacturing and design

Media Coverage

India's $13 billion semiconductor mission: Boosting domestic chip manufacturing and design
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 8 ਸਤੰਬਰ 2026
September 08, 2026

Viksit Bharat, Many Engines: Defence, Diplomacy, Growth & Green Power Under PM Modi