ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਜੀ ਦਾ ਭਾਸ਼ਣ ਸਾਨੂੰ ਸਮ੍ਰਿੱਧ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਲਈ ਕੰਮ ਕਰਦੇ ਰਹਿਣ ਵਾਸਤੇ ਪ੍ਰੇਰਿਤ ਕਰਦਾ ਹੈ।

ਸ਼੍ਰੀ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ਦਾ ਪੂਰਾ ਮੂਲ-ਪਾਠ ਭੀ ਸਾਂਝਾ ਕੀਤਾ।

ਭਾਰਤ ਦੇ ਰਾਸ਼ਟਰਪਤੀ ਦਾ ਐਕਸ (X) ਪੋਸਟ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;

“ਸਾਡੇ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਜੀ (Rashtrapati Ji) ਦਾ ਇੱਕ ਪ੍ਰੇਰਕ ਸੰਬੋਧਨ। ਇਹ ਸਾਨੂੰ ਸਮ੍ਰਿੱਧ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਲਈ ਕੰਮ ਕਰਦੇ ਰਹਿਣ ਵਾਸਤੇ ਪ੍ਰੇਰਿਤ ਕਰਦਾ ਹੈ।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
ISRO achieves milestone with successful sea-level test of CE20 cryogenic engine

Media Coverage

ISRO achieves milestone with successful sea-level test of CE20 cryogenic engine
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਦਸੰਬਰ 2024
December 13, 2024

Milestones of Progress: Appreciation for PM Modi’s Achievements