ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਅੱਜ ਨਵੀਂ ਦਿੱਲੀ ਵਿਖੇ ਸ਼੍ਰੀ ਆਲੋਕ ਮਹਿਤਾ ਨੇ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੀ ਕਿਤਾਬ "ਕ੍ਰਾਂਤੀਕਾਰੀ ਰਾਜ: ਨਰੇਂਦਰ ਮੋਦੀ ਦੇ 25 ਸਾਲ" ਦੀ ਪਹਿਲੀ ਕਾਪੀ ਪ੍ਰਧਾਨ ਮੰਤਰੀ ਨੂੰ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਸ਼੍ਰੀ ਆਲੋਕ ਮਹਿਤਾ ਨੂੰ ਮਿਲ ਕੇ ਖ਼ੁਸ਼ੀ ਹੋਈ ਅਤੇ ਉਨ੍ਹਾਂ ਦੀ ਕਿਤਾਬ ਦੀ ਇੱਕ ਕਾਪੀ ਪ੍ਰਾਪਤ ਕੀਤੀ। "
@alokmehtaeditor
Glad to have met Shri Alok Mehta and received a copy of his work. @alokmehtaeditor https://t.co/mqN87FNdB7
— Narendra Modi (@narendramodi) December 27, 2025


