ਪ੍ਰਸਿੱਧ ਵਕੀਲ ਸ਼੍ਰੀ ਬਰਜਿਸ ਦੇਸਾਈ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸ਼੍ਰੀ ਦੇਸਾਈ ਨੇ ਪ੍ਰਧਾਨ ਮੰਤਰੀ ਨੂੰ ਆਪਣੀ ਕਿਤਾਬ ਦੀ ਇੱਕ ਕਾਪੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਪ੍ਰਸਿੱਧ ਵਕੀਲ ਸ਼੍ਰੀ ਬਰਜਿਸ ਦੇਸਾਈ ਜੀ ਨੂੰ ਮਿਲ ਕੇ ਅਤੇ ਉਨ੍ਹਾਂ ਦੀ ਕਿਤਾਬ ਦੀ ਇੱਕ ਕਾਪੀ ਪ੍ਰਾਪਤ ਕਰਕੇ ਬਹੁਤ ਖ਼ੁਸ਼ੀ ਹੋਈ।"
Delighted to meet noted lawyer Shri Berjis Desai Ji and receive a copy of his book. https://t.co/4HbUIlt3wH
— Narendra Modi (@narendramodi) November 18, 2025


