ਸਿੱਕਿਮ ਦੇ ਰਾਜਪਾਲ, ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ:
“ਸਿੱਕਿਮ ਦੇ ਗਵਰਨਰ, ਸ਼੍ਰੀ ਓਮ ਪ੍ਰਕਾਸ਼ ਮਾਥੁਰ (@OmMathur_Raj), ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
Governor of Sikkim, Shri @OmMathur_Raj, met Prime Minister @narendramodi. pic.twitter.com/FxYxfChO3m
— PMO India (@PMOIndia) June 13, 2025