ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਪੂਰੇ ਦੇਸ਼ ਦੇ ਲਈ ਖੁਸ਼ੀ ਦੀ ਗੱਲ ਹੈ ਕਿ ਸਵੱਛ ਭਾਰਤ ਮਿਸ਼ਨ ਨੇ ਸਾਡੀਆਂ ਗ਼ਰੀਬ ਮਾਤਾਵਾਂ ਅਤੇ ਭੈਣਾਂ ਦੇ ਜੀਵਨ ਨੂੰ ਮਜ਼ਬੂਤ ਬਣਾਉਣ ਦਾ ਕੰਮ ਕੀਤਾ ਹੈ।
ਸ਼੍ਰੀ ਮੋਦੀ ਨੇ ਗ਼ਰੀਬ ਮਾਤਾਵਾਂ ਅਤੇ ਭੈਣਾਂ ਦੇ ਲਈ ਸ਼ੌਚਾਲਯਾਂ ਦੇ ਮਹੱਤਵ ਨੂੰ ਦਿਖਾਉਣ ਵਾਲਾ ਇੱਕ ਰਚਨਾਤਮਕ ਵੀਡੀਓ ਕਲਿੱਪ ਵੀ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਦੇਸ਼ਭਰ ਦੇ ਲਈ ਇਹ ਖੁਸ਼ੀ ਦਾ ਵਿਸ਼ਾ ਹੈ ਕਿ ਸਵੱਛ ਭਾਰਤ ਮਿਸ਼ਨ ਨੇ ਸਾਡੀਆਂ ਗ਼ਰੀਬ ਮਾਤਾਵਾਂ ਅਤੇ ਭੈਣਾਂ ਦੇ ਜੀਵਨ ਨੂੰ ਮਜ਼ਬੂਤ ਬਣਾਉਣ ਦਾ ਕੰਮ ਕੀਤਾ ਹੈ...”
देशभर के लिए यह हर्ष का विषय है कि स्वच्छ भारत मिशन ने हमारी गरीब माताओं और बहनों के जीवन को सशक्त बनाने का काम किया है... pic.twitter.com/bv3KRrPqtP
— Narendra Modi (@narendramodi) April 6, 2023


