ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਕ੍ਰਾ ਦਾਦੀ ਜ਼ਿਲ੍ਹੇ ਵਿੱਚ 51 ਕਿਲੋਮੀਟਰ ਲੰਬੀ ਯਾਂਗਤੇ-ਤਾਲੀ ਸੜਕ ਦਾ ਨਿਰਮਾਣ ਕਾਰਜ ਪੂਰਾ ਹੋਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਉਪਰੋਕਤ 51 ਕਿਲੋਮੀਟਰ ਲੰਬੀ ਯਾਂਗਤੇ-ਤਾਲੀ ਸੜਕ ਦਾ ਨਿਰਮਾਣ ਕਾਰਜ ਪੂਰਾ ਹੋਣ ਬਾਰੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇਹ ਦੇਖ ਕੇ ਪ੍ਰਸੰਨਤਾ ਹੋ ਰਹੀ ਹੈ।”
Gladdening to see this. https://t.co/CKRD2FO5Yn
— Narendra Modi (@narendramodi) March 2, 2023


