ਤੇਲੰਗਾਨਾ ਦੇ ਰਾਜਪਾਲ, ਸ਼੍ਰੀ ਜਿਸ਼ਣੂ ਦੇਵ ਵਰਮਾ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਅੱਜ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫਤਰ ਦੇ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ:
“ਤੇਲੰਗਾਨਾ ਦੇ ਰਾਜਪਾਲ, ਸ਼੍ਰੀ ਜਿਸ਼ਣੂ ਦੇਵ ਵਰਮਾ (@Jishnu_Devvarma), ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
Governor of Telangana, Shri @Jishnu_Devvarma, met Prime Minister @narendramodi. pic.twitter.com/aw65UJC6hH
— PMO India (@PMOIndia) June 30, 2025


