ਰਾਸ਼ਟਰਪਤੀ ਜੀ ਦੁਆਰਾ ਘਾਨਾ ਦੇ ਰਾਸ਼ਟਰੀ ਅਵਾਰਡ ‘ਦ ਅਫ਼ਸਰ ਆਵ੍ ਦ ਆਰਡਰ ਆਵ੍ ਦ ਸਟਾਰ ਆਵ੍ ਘਾਨਾ’ ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤਿਅੰਤ ਮਾਣ ਅਤੇ ਸਨਮਾਨ ਦੀ ਬਾਤ ਹੈ।

 

ਮੈਂ ਰਾਸ਼ਟਰਪਤੀ ਮਹਾਮਾ ਜੀ, ਘਾਨਾ ਸਰਕਾਰ ਅਤੇ ਘਾਨਾ ਦੇ ਲੋਕਾਂ ਦਾ ਹਿਰਦੇ ਤੋਂ ਆਭਾਰ ਪ੍ਰਗਟ ਕਰਦਾ ਹਾਂ। ਮੈਂ ਇਸ ਸਨਮਾਨ ਨੂੰ 140 ਕਰੋੜ ਭਾਰਤੀਆਂ ਦੀ ਤਰਫੋਂ  ਨਿਮਰਤਾ ਦੇ ਨਾਲ ਸਵੀਕਾਰ ਕਰਦਾ ਹਾਂ।

 ਇਹ ਸਨਮਾਨ ਮੈਂ ਸਾਡੇ ਨੌਜਵਾਨਾਂ ਦੀਆਂ ਆਕਾਂਖਿਆਵਾਂ ਨੂੰ, ਉਨ੍ਹਾਂ ਦੇ ਉੱਜਵਲ ਭਵਿੱਖ ਨੂੰ, ਸਾਡੀ ਸਮ੍ਰਿੱਧ ਸੱਭਿਆਚਾਰਕ ਵਿਵਿਧਤਾ ਅਤੇ ਪਰੰਪਰਾਵਾਂ ਨੂੰ ਅਤੇ ਭਾਰਤ-ਘਾਨਾ ਦੇ ਇਤਿਹਾਸਿਕ ਸਬੰਧਾਂ ਨੂੰ ਸਮਰਪਿਤ ਕਰਦਾ ਹਾਂ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
AI engineering jobs rise by 51%, Vijayawada sees highest growth: India LinkedIn Head

Media Coverage

AI engineering jobs rise by 51%, Vijayawada sees highest growth: India LinkedIn Head
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਅਗਸਤ 2026
August 22, 2026

Citizens Appreciate PM Modi’s Leadership Driving India’s Growth, Innovation and Connectivity