ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮਾਵੇਸ਼ੀ ਵਿਕਾਸ ਪ੍ਰਾਪਤ ਕਰਨ ਅਤੇ ਆਲਮੀ ਪੱਧਰ ‘ਤੇ ਜੀਵਨ ਵਿੱਚ ਬਦਲਾਅ ਲਿਆਉਣ ਹਿਤ ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ (AIਅਤੇ ਡੇਟਾ ਨੂੰ ਪ੍ਰਾਥਮਿਕਤਾ ਦੇਣਾ ਜ਼ਰੂਰੀ ਹੈ।

 ਵਿਸ਼ਵ ਵਪਾਰ ਸੰਗਠਨ ਦੇ ਡਾਇਰੈਕਟਰ ਜਨਰਲ, ਡਾ. ਨਗੋਜ਼ੀ ਓਕੋਨਜੋ-ਇਵੇਲਾ (Director General of World Trade Organisation, Dr. Ngozi Okonjo-Iweala) ਦੀ ਇੱਕ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:

“ਤੁਹਾਡੇ ਸਮਰਥਨ ਅਤੇ ਬਹੁਮੁੱਲੀ ਅੰਤਰਦ੍ਰਿਸ਼ਟੀ ਦੇ ਲਈ ਧੰਨਵਾਦ। ਸਮਾਵੇਸ਼ੀ ਵਿਕਾਸ ਪ੍ਰਾਪਤ ਕਰਨ ਅਤੇ ਆਲਮੀ ਪੱਧਰ ‘ਤੇ ਜੀਵਨ ਵਿੱਚ ਬਦਲਾਅ ਲਿਆਉਣ ਹਿਤ ਸ਼ਾਸ਼ਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ ਅਤੇ ਡੇਟਾ (Digital Public Infrastructure, AI and data for governance) ਨੂੰ ਪ੍ਰਾਥਮਿਕਤਾ ਦੇਣਾ ਜ਼ਰੂਰੀ ਹੈ। @NOIweala”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Technical textiles critical to footwear sector

Media Coverage

Technical textiles critical to footwear sector
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਅਪ੍ਰੈਲ 2026
April 29, 2026

Leadership That Plays, Builds & Delivers: PM Modi’s Vision Igniting Youth, Women & Northeast India