ਗਣਤੰਤਰ ਦਿਵਸ ਸਮਾਰੋਹ 2025 ਦੀਆਂ ਝਲਕੀਆਂ ਸਾਂਝੀਆਂ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਨੂੰ ਭਾਰਤ ਦੀ ਵਿਵਿਧਤਾ ਵਿੱਚ ਏਕਤਾ ਦਾ ਜੀਵੰਤ ਪ੍ਰਦਰਸ਼ਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸ਼ਾਨਦਾਰ ਪਰੇਡ ਵਿੱਚ ਸੱਭਿਆਚਾਰਕ ਵਿਰਾਸਤ ਅਤੇ ਮਿਲਿਟਰੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ।

 

ਐਕਸ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਸ਼੍ਰੀ ਮੋਦੀ ਨੇ ਕਿਹਾ:

“ਗਣਤੰਤਰ ਦਿਵਸ ਸਮਾਰੋਹ 2025 ਦੀਆਂ ਝਲਕੀਆਂ…

 

ਭਾਰਤ ਦੀ ਵਿਵਿਧਤਾ ਵਿੱਚ ਏਕਤਾ ਦਾ ਜੀਵੰਤ ਪ੍ਰਦਰਸ਼ਨ। ਸ਼ਾਨਦਾਰ ਪਰੇਡ ਵਿੱਚ ਸੱਭਿਆਚਾਰਕ ਵਿਰਾਸਤ ਅਤੇ ਮਿਲਿਟਰੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ। ਜੀਵੰਤ ਝਾਂਕੀਆਂ ਨੇ ਸਾਡੇ ਰਾਜਾਂ ਦੀਆਂ ਸਮ੍ਰਿੱਧ ਪਰੰਪਰਾਵਾਂ ਦੀ ਪ੍ਰਤੀਨਿਧਤਾ ਕੀਤੀ।”

 “ਕਰਤਵਯ ਪਥ (Kartavya Path) ‘ਤੇ ਇਹ ਵਾਸਤਵ ਵਿੱਚ ਇੱਕ ਯਾਦਗਾਰ ਸਵੇਰ ਸੀ। ਇੱਥੇ ਕੁਝ ਹੋਰ ਝਲਕੀਆਂ ਹਨ... ”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
From conflict to progress: Remote Irpanar village in Chhattisgarh gets electricity

Media Coverage

From conflict to progress: Remote Irpanar village in Chhattisgarh gets electricity
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 27 ਅਪ੍ਰੈਲ 2026
April 27, 2026

Sabka Saath, Sabka Vikas 2.0: PM Modi Delivers Self-Reliance, Global Trade & National Pride