ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਸਿਹਤ ਦੇ ਖੇਤਰ ਵਿੱਚ ਨਵਾਂ ਮਾਪਦੰਡ (ਬੈਂਚਮਾਰਕ) ਸਥਾਪਿਤ ਕਰ ਰਿਹਾ ਹੈ, ਭਾਵੇਂ ਇਹ ਵਿਸ਼ਵ ਦਾ ਸਭ ਤੋਂ ਵੱਡਾ ਮੁਫਤ ਟੀਕਾਕਰਣ ਹੋਵੇ ਜਾਂ ਮੈਡੀਕਲ ਬੁਨਿਆਦੀ ਢਾਂਚੇ ਦਾ ਵਿਕਾਸ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਕੋਰੋਨਾ ਖਿਲਾਫ ਲੜਾਈ ਵਿੱਚ 130 ਕਰੋੜ ਦੇਸ਼ਵਾਸੀਆਂ ਵੱਲੋਂ ਦਿਖਾਇਆ ਗਿਆ ਸੰਕਲਪ ਨਵੇਂ ਭਾਰਤ ਦੀ ਤਾਕਤ ਦਾ ਸੰਕੇਤ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਕੋਰੋਨਾ ਨਾਲ ਲੜਾਈ ਵਿੱਚ 130 ਕਰੋੜ ਦੇਸ਼ਵਾਸੀਆਂ ਨੇ ਜਿਸ ਸੰਕਲਪ ਸ਼ਕਤੀ ਦਾ ਪਰੀਚੈ ਦਿੱਤਾ ਹੈ, ਉਹ ਨਵੇਂ ਭਾਰਤ ਦੇ ਸਾਮਰਥਯ ਦੀ ਪਹਿਚਾਣ ਹੈ। ਸਵਦੇਸ਼ੀ ਟੀਕਿਆਂ ਦੇ ਨਾਲ ਵਿਸ਼ਵ ਦਾ ਸਭ ਤੋਂ ਵੱਡਾ ਮੁਫਤ ਵੈਕਸੀਨੇਸ਼ਨ ਅਭਿਯਾਨ ਹੋਵੇ ਜਾਂ ਮੈਡੀਕਲ ਇਨਫ੍ਰਾਸਟ੍ਰਕਚਰ ਦਾ ਵਿਕਾਸ, ਸਿਹਤ ਦੇ ਖੇਤਰ ਵਿੱਚ ਦੇਸ਼ ਨਿੱਤ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
GIFT City scales new heights as India's 1st international finance and IT hub

Media Coverage

GIFT City scales new heights as India's 1st international finance and IT hub
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਮਾਰਚ 2026
March 30, 2026

Mann Ki Baat to Mission Mode: How PM Modi's Initiatives Spark Hope in Health, Innovation, Security & Nature