ਸਚਿਨ ਤੇਂਦੁਲਕਰ ਦੁਆਰਾ ਆਪਣੀ ਕਸ਼ਮੀਰ ਯਾਤਰਾ ਦਾ ਵੇਰਵਾ ਸਾਂਝਾ ਕਰਨ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸੰਨਤਾ ਵਿਅਕਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਇਹ ਦੇਖਣਾ ਅਦਭੁਤ ਹੈ! @sachin_rt’s ਦੀ ਜੰਮੂ-ਕਸ਼ਮੀਰ ਦੀ ਮਨੋਰਮ ਯਾਤਰਾ ਵਿੱਚ ਸਾਡੇ ਨੌਜਵਾਨਾਂ ਦੇ ਲਈ ਦੋ ਮਹੱਤਵਪੂਰਨ ਸੰਦੇਸ਼ ਹਨ:

ਇੱਕ - #IncredibleIndia ਦੇ ਵਿਭਿੰਨ ਹਿੱਸਿਆਂ ਨੂੰ ਜਾਣਨਾ।

ਦੂਸਰਾ- ‘ਮੇਕ ਇਨ ਇੰਡੀਆ’ ਦਾ ਮਹੱਤਵ।

ਆਓ, ਅਸੀਂ ਮਿਲ ਕੇ ਇੱਕ ਵਿਕਸਿਤ ਅਤੇ ਆਤਮਨਿਰਭਰ ਭਾਰਤ ਦੀ ਰਚਨਾ ਕਰੀਏ!”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
From ISM 1.0 to 2.0: How India plans to scale its semiconductor ecosystem

Media Coverage

From ISM 1.0 to 2.0: How India plans to scale its semiconductor ecosystem
NM on the go

Nm on the go

Always be the first to hear from the PM. Get the App Now!
...
Prime Minister highlights values of harmony and compassion on Good Friday
April 03, 2026

The Prime Minister, Shri Narendra Modi, said that Good Friday reminds us of the sacrifice of Jesus Christ.

Shri Modi expressed hope that the day deepens the values of harmony, compassion and forgiveness.

He said that brotherhood and hope should guide everyone.

In a X post, Shri Modi said;

“Good Friday reminds us of Jesus Christ’s sacrifice. May this day further deepen the values of harmony, compassion and forgiveness. May brotherhood and hope guide us all.”