ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਟੂਰਿਜ਼ਮ ਵਿੱਚ ਅਨੇਕ ਲੋਕਾਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਭਾਰਤ ਦੇ ਟੂਰਿਜ਼ਮ ਇਨਫ੍ਰਾਸਟ੍ਰਕਚਰ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨਾ ਜਾਰੀ ਰੱਖੇਗੀ, ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਅਧਿਕ ਤੋਂ ਅਧਿਕ ਲੋਕ ਅਤੁਲਯ ਭਾਰਤ (Incredible India) ਦੇ ਹੈਰਾਨ ਕਰਨ ਵਾਲੇ ਅਨੁਭਵਾਂ ਦਾ ਆਨੰਦ ਲੈ ਸਕਣ।

 

ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਐਕਸ (X) ’ਤੇ ਕੀਤੀ ਗਈ ਪੋਸਟ ’ਤੇ ਆਪਣੀ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 

“ਟੂਰਿਜ਼ਮ ਵਿੱਚ ਕਈ ਲੋਕਾਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਉਣ ਦੀ ਸਮਰੱਥਾ ਹੈ। ਸਾਡੀ ਸਰਕਾਰ ਭਾਰਤ ਦੇ ਟੂਰਿਜ਼ਮ ਇਨਫ੍ਰਾਸਟ੍ਰਕਚਰ ਨੂੰ ਵਧਾਉਣ ‘ਤੇ ਧਿਆਨ ਕੇਂਦ੍ਰਿਤ ਕਰਨਾ ਜਾਰੀ ਰੱਖੇਗੀ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਅਧਿਕ ਤੋਂ ਅਧਿਕ ਲੋਕ #ਅਤੁਲਯਭਾਰਤ   (#IncredibleIndia) ਦੇ ਹੈਰਾਨ ਕਰਨ ਵਾਲੇ ਅਨੁਭਵਾਂ ਦਾ ਆਨੰਦ ਲੈ ਸਕਣ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
A Milestone in Financial Inclusion: The Success Story of PMSBY

Media Coverage

A Milestone in Financial Inclusion: The Success Story of PMSBY
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 9 ਮਈ 2026
May 09, 2026

Citizens Celebrate India’s Civilisational & Economic Awakening Under PM Narendra Modi