ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਯੁੱਧ ਪ੍ਰਭਾਵਿਤ ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦੇ ਨਾਲ ਨਿਕਾਸੀ ਦੇ ਆਪਣੇ ਅਨੁਭਵ ਸਾਂਝੇ ਕੀਤੇ।

ਇਹ ਗੱਲਬਾਤ ਪ੍ਰਧਾਨ ਮੰਤਰੀ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਵਿੱਚ ਹੋਈ। ਵਿਦਿਆਰਥੀਆਂ ਨੇ ਯੂਕ੍ਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਲਈ ਚਲ ਰਹੇ ਅਪਰੇਸ਼ਨ ਗੰਗਾ ਵਾਸਤੇ ਭਾਰਤ ਸਰਕਾਰ, ਭਾਰਤੀ ਦੂਤਾਵਾਸਾਂ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਨੇ ਭਾਰਤ ਦੇ ਤਿਰੰਗੇ ਦੀ ਤਾਕਤ 'ਤੇ ਵੀ ਖੁਸ਼ੀ ਪ੍ਰਗਟਾਈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਰਕਾਰ, ਫਸੇ ਹੋਏ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਨੇ ਬਾਕੀ ਵਿਦਿਆਰਥੀਆਂ ਨੂੰ ਉੱਥੇ ਤੋਂ ਜਲਦੀ ਤੋਂ ਜਲਦੀ ਸੁਰੱਖਿਅਤ ਕੱਢਣ ਦੇ ਲਈ ਭਾਰਤ ਸਰਕਾਰ ਦੇ ਪੂਰਨ ਸਮਰਥਨ ਦਾ ਭਰੋਸਾ ਵੀ ਦਿੱਤਾ। 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
EPFO settles 8.3 crore claims in FY26; cheque leaf upload reform benefits 7 crore members, says govt

Media Coverage

EPFO settles 8.3 crore claims in FY26; cheque leaf upload reform benefits 7 crore members, says govt
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 08 ਅਗਸਤ 2026
August 08, 2026

Infrastructure + Inclusion + Innovation: How PM Modi’s Agenda is Rewiring India’s Growth Engine