ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਐਕਸ ਹੈਂਡਲ ਨੇ ਪੋਸਟ ਕੀਤਾ:
"ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ (@myogiadityanath) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@CMOfficeUP”
Chief Minister of Uttar Pradesh, Shri @myogiadityanath, met Prime Minister @narendramodi.@CMOfficeUP pic.twitter.com/ugcrolGB43
— PMO India (@PMOIndia) July 19, 2025


