ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਪ੍ਰੈਲ 2022 ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ ਬਾਇਡਨ ਨਾਲ ਇੱਕ ਵਰਚੁਅਲ ਮੀਟਿੰਗ ਕਰਨਗੇ। ਦੋਵੇਂ ਨੇਤਾ ਚਲ ਰਹੇ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨਗੇ ਅਤੇ ਦੱਖਣੀ ਏਸ਼ੀਆ ਵਿੱਚ ਹਾਲ ਹੀ ਦੀਆਂ ਘਟਨਾਵਾਂ, ਹਿੰਦ-ਪ੍ਰਸ਼ਾਂਤ ਖੇਤਰ ਅਤੇ ਆਪਸੀ ਹਿੱਤ ਦੇ ਆਲਮੀ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਵਰਚੁਅਲ ਮੀਟਿੰਗ ਦੋਵਾਂ ਧਿਰਾਂ ਨੂੰ ਦੁਵੱਲੀ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਪਣੀ ਨਿਯਮਿਤ ਅਤੇ ਉੱਚ-ਪੱਧਰੀ ਸ਼ਮੂਲੀਅਤ ਨੂੰ ਜਾਰੀ ਰੱਖਣ ਦੇ ਯੋਗ ਕਰੇਗੀ।

ਨੇਤਾਵਾਂ ਦੀ ਵਰਚੁਅਲ ਗੱਲਬਾਤ ਚੌਥੀ ਭਾਰਤ-ਅਮਰੀਕਾ 2+2 ਮੰਤਰੀ ਪੱਧਰੀ ਵਾਰਤਾ ਤੋਂ ਪਹਿਲਾਂ ਹੋਵੇਗੀ, ਜਿਸ ਦੀ ਭਾਰਤ ਤਰਫ਼ੋਂ ਅਗਵਾਈ ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ, ਸੈਕਟਰੀ ਆਵ੍ ਡਿਫੈਂਸ ਲੌਇਡ ਆਸਟਿਨ ਅਤੇ ਸੈਕਟਰੀ ਆਵ੍ ਸਟੇਟ ਐਂਟਨੀ ਬਲਿੰਕਨ ਕਰਨਗੇ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
15 of 20 fertiliser ships cross Strait of Hormuz safely, centre assures no supply disruption

Media Coverage

15 of 20 fertiliser ships cross Strait of Hormuz safely, centre assures no supply disruption
NM on the go

Nm on the go

Always be the first to hear from the PM. Get the App Now!
...
Share your ideas and suggestions for 'Mann Ki Baat' now!
July 05, 2026

Prime Minister Narendra Modi will share 'Mann Ki Baat' on Sunday, July 26th. If you have innovative ideas and suggestions, here is an opportunity to directly share it with the PM. Some of the suggestions would be referred by the Prime Minister during his address.

Share your inputs in the comments section below.