ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਗਰੀਬ (ਨਿਰਧਨ) ਦਾ ਕਲਿਆਣ ਸਾਡੀ ਸਰਵਉੱਚ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਵੀ ਅਸੀਂ ਇਸ ਦੇ ਲਈ ਸੰਕਲਪਿਤ ਰਹੇ ਹਨ।
ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੇ ਸਾਡੇ ਦੇਸ਼ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਹਰ ਮੁਸੀਬਤ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਗਰੀਬਾਂ ਦਾ ਕਲਿਆਣ ਹੀ ਸਾਡੀ ਸਰਬਉੱਚ ਪ੍ਰਾਥਮਿਕਤਾ ਹੈ। ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਵੀ ਅਸੀਂ ਇਸ ਨੂੰ ਲੈ ਕੇ ਪ੍ਰਤੀਬਧ ਰਹੇ ਹਾਂ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੇ ਸਾਡੇ ਦੇਸ਼ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਹਰ ਮੁਸੀਬਤ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ। ”
गरीबों का कल्याण ही हमारी सर्वोच्च प्राथमिकता रही है। कोरोना महामारी के दौर में भी हम इसे लेकर प्रतिबद्ध रहे। प्रधानमंत्री गरीब कल्याण अन्न योजना ने देशवासियों को आश्वस्त किया है कि सरकार हर मुसीबत में उनके साथ खड़ी है। pic.twitter.com/A7VDJH6DtQ
— Narendra Modi (@narendramodi) April 13, 2022


